ਸੁਖਬੀਰ ਬਾਦਲ ਪੰਜ ਮੈਂਬਰੀ ਕਮੇਟੀ ਗਠਿਤ ਕਰਕੇ ਮਸਲਿਆਂ ਨੂੰ ਸੁਲਝਾਉਣ ਲਈ ਪਹਿਲ ਕਰਣ: ਬੀਬੀ ਰਣਜੀਤ ਕੌਰ

ਸੁਖਬੀਰ ਬਾਦਲ ਪੰਜ ਮੈਂਬਰੀ ਕਮੇਟੀ ਗਠਿਤ ਕਰਕੇ ਮਸਲਿਆਂ ਨੂੰ ਸੁਲਝਾਉਣ ਲਈ ਪਹਿਲ ਕਰਣ: ਬੀਬੀ ਰਣਜੀਤ ਕੌਰ ਨਵੀਂ ਦਿੱਲੀ 1 ਅਗਸਤ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੂੰ ਖੋਰਾ ਲਾਉਣ ਵਾਲੇ ਬਾਗੀਆਂ ਵਿਰੁੱਧ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਖ਼ਤ ਕਦਮ ਚੁੱਕੇ ਗਏ ਹਨ । ਜਦਕਿ ਬਾਗੀ ਧੜੇ ਦਾ ਫਰਜ਼ ਬਣਦਾ ਸੀ ਕਿ ਜਦੋ […]

Continue Reading

ਮੋਹਾਲੀ : ਤੇਜ਼ ਰਫਤਾਰ ਫਾਰਚੂਨਰ ਨੇ ਦੋ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ ਦੋ ਦੀ ਹਾਲਤ ਨਾਜੁਕ

ਮੋਹਾਲੀ : ਤੇਜ਼ ਰਫਤਾਰ ਫਾਰਚੂਨਰ ਨੇ ਦੋ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ ਦੋ ਦੀ ਹਾਲਤ ਨਾਜੁਕ ਮੋਹਾਲੀ, 1 ਅਗਸਤ, ਬੋਲੇ ਪੰਜਾਬ ਬਿਊਰੋ ; ਮੋਹਾਲੀ ਵਿਖੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ।ਚੂੰਨੀ-ਲਾਂਡਰਾਂ ਸੜਕ ‘ਤੇ ਪਿੰਡ ਮਜਾਤੜੀ ਵਿਖੇ ਤੇਜ਼ ਰਫਤਾਰ ਫਾਰਚੂਨਰ ਅਤੇ ਮੋਟਰਸਾਈਕਲਾਂ ਵਿਚਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿਚ 2 ਨੌਜਵਾਨਾਂ […]

Continue Reading

ਸੱਤ ਲੱਖ ਖਰਚ ਕੇ ਯੂਕੇ ਭੇਜੀ ਪ੍ਰੇਮਿਕਾ ਵਿਆਹ ਕਰਵਾਉਣ ਤੋਂ ਮੁਕਰੀ, ਮਾਪਿਆਂ ਦੇ ਇਕਲੌਤੇ ਪੁੱਤ ਨੇ ਗੋਲ਼ੀ ਮਾਰਕੇ ਕੀਤੀ ਖ਼ੁਦਕੁਸ਼ੀ

ਸੱਤ ਲੱਖ ਖਰਚ ਕੇ ਯੂਕੇ ਭੇਜੀ ਪ੍ਰੇਮਿਕਾ ਵਿਆਹ ਕਰਵਾਉਣ ਤੋਂ ਮੁਕਰੀ, ਮਾਪਿਆਂ ਦੇ ਇਕਲੌਤੇ ਪੁੱਤ ਨੇ ਗੋਲ਼ੀ ਮਾਰਕੇ ਕੀਤੀ ਖ਼ੁਦਕੁਸ਼ੀ ਪਟਿਆਲ਼ਾ, 1 ਅਗਸਤ,ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਸਮਾਣਾ ਵਿੱਚ ਇੱਕ ਨੌਜਵਾਨ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਖੁਦਕੁਸ਼ੀ ਦਾ ਕਾਰਨ ਉਸ ਦੀ ਪ੍ਰੇਮਿਕਾ ਹੈ। ਪ੍ਰੇਮਿਕਾ ਨੇ ਯੂਕੇ ਜਾ ਕੇ ਨੌਜਵਾਨ ਨਾਲ […]

Continue Reading

ਨਗਰ ਨਿਗਮ ਦੀ ਗੱਡੀ ਨੇ ਬਾਈਕ ਨੂੰ ਮਾਰੀ ਟੱਕਰ, ਇਕ ਵਿਅਕਤੀ ਦੀ ਮੌਤ

ਨਗਰ ਨਿਗਮ ਦੀ ਗੱਡੀ ਨੇ ਬਾਈਕ ਨੂੰ ਮਾਰੀ ਟੱਕਰ, ਇਕ ਵਿਅਕਤੀ ਦੀ ਮੌਤ ਜਲੰਧਰ, 1 ਅਗਸਤ, ਬੋਲੇ ਪੰਜਾਬ ਬਿਊਰੋ : ਜਲੰਧਰ ‘ਚ ਅੱਜ ਵੀਰਵਾਰ ਨੂੰ ਭਾਰੀ ਮੀਂਹ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਹੁਲ ਵਾਸੀ ਲਾਂਬੜਾ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਮੋਟਰਸਾਈਕਲ ’ਤੇ ਸਵਾਰ ਹੋ […]

Continue Reading

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਚੰਡੀਗੜ੍ਹ, 1 ਅਗਸਤ, ਬੋਲੇ ਪੰਜਾਬ ਬਿਊਰੋ : ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਚੋਣ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਇੱਕ ਚੋਣ ਪਟੀਸ਼ਨ […]

Continue Reading

ਰਾਜ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਵਿੱਚ ਉਪ-ਸ਼੍ਰੇਣੀਆਂ ਬਣਾ ਸਕਦੀ ਹੈ : ਸੁਪਰੀਮ ਕੋਰਟ

ਰਾਜ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਵਿੱਚ ਉਪ-ਸ਼੍ਰੇਣੀਆਂ ਬਣਾ ਸਕਦੀ ਹੈ : ਸੁਪਰੀਮ ਕੋਰਟ ਨਵੀਂ ਦਿੱਲੀ, 1 ਅਗਸਤ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਦੇ ਸੱਤ ਜੱਜਾਂ ਦੇ ਬੈਂਚ ਨੇ ਕਿਹਾ ਹੈ ਕਿ ਰਾਜ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਵਿੱਚ ਉਪ-ਸ਼੍ਰੇਣੀਆਂ ਬਣਾ ਸਕਦੀ ਹੈ, ਜਿਸ ਨਾਲ ਮੂਲ ਅਤੇ ਲੋੜਵੰਦ ਵਰਗਾਂ ਨੂੰ ਰਾਖਵੇਂਕਰਨ ਦਾ […]

Continue Reading

ਝੋਨਾ ਲਾ ਕੇ ਵਾਪਸ ਜਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਹਾਦਸਾ, ਪੰਜ ਦੀ ਮੌਤ, ਪੰਜ ਜ਼ਖ਼ਮੀ

ਝੋਨਾ ਲਾ ਕੇ ਵਾਪਸ ਜਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਹਾਦਸਾ, ਪੰਜ ਦੀ ਮੌਤ, ਪੰਜ ਜ਼ਖ਼ਮੀ ਲਖਨਊ, 1 ਅਗਸਤ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਕਾਰ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਪੰਜ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ […]

Continue Reading

ਅੱਜ ਤੋਂ ਐਲਪੀਜੀ ਸਿਲੰਡਰ ਹੋਇਆ ਮਹਿੰਗਾ

ਅੱਜ ਤੋਂ ਐਲਪੀਜੀ ਸਿਲੰਡਰ ਹੋਇਆ ਮਹਿੰਗਾ ਨਵੀਂ ਦਿੱਲੀ, 1 ਅਗਸਤ,ਬੋਲੇ ਪੰਜਾਬ ਬਿਊਰੋ : ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 8.50 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ‘ਚ ਕੀਮਤ ਹੁਣ 6.50 ਰੁਪਏ ਵਧ ਕੇ 1652.50 ਰੁਪਏ ਹੋ ਗਈ ਹੈ। ਪਹਿਲਾਂ ਇਹ 1646 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ, ਇਹ 8.50 ਰੁਪਏ ਦੇ ਵਾਧੇ ਨਾਲ ₹1764.50 […]

Continue Reading

ਹਿਮਾਚਲ ਪ੍ਰਦੇਸ਼ ਵਿੱਚ ਤਿੰਨ ਥਾਂਵਾਂ ‘ਤੇ ਬੱਦਲ ਫਟਣ ਕਾਰਨ 40 ਲੋਕ ਲਾਪਤਾ, ਵਿੱਦਿਅਕ ਅਦਾਰੇ ਬੰਦ

ਹਿਮਾਚਲ ਪ੍ਰਦੇਸ਼ ਵਿੱਚ ਤਿੰਨ ਥਾਂਵਾਂ ‘ਤੇ ਬੱਦਲ ਫਟਣ ਕਾਰਨ 40 ਲੋਕ ਲਾਪਤਾ, ਵਿੱਦਿਅਕ ਅਦਾਰੇ ਬੰਦ ਕੁਲੂ, 1 ਅਗਸਤ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੇ ਤਬਾਹੀ ਮਚਾਈ ਹੈ। ਕੁੱਲੂ ਦੇ ਨਿਰਮੰਡ ਬਲਾਕ, ਕੁੱਲੂ ਦੇ ਮਲਾਨਾ ਅਤੇ ਮੰਡੀ ਜ਼ਿਲ੍ਹੇ ਵਿੱਚ ਬੱਦਲ ਫਟ ਗਏ। ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਕਈ ਘਰਾਂ, ਸਕੂਲਾਂ ਅਤੇ ਹਸਪਤਾਲਾਂ ਨੂੰ […]

Continue Reading

ਦਿੱਲੀ ਵਿੱਚ ਭਾਰੀ ਮੀਂਹ ਦੇ ਮੱਦੇਨਜਰ ਸਕੂਲ ਰਹਿਣਗੇ ਬੰਦ

ਦਿੱਲੀ ਵਿੱਚ ਭਾਰੀ ਮੀਂਹ ਦੇ ਮੱਦੇਨਜਰ ਸਕੂਲ ਰਹਿਣਗੇ ਬੰਦ ਨਵੀਂ ਦਿੱਲੀ, 1 ਅਗਸਤ,ਬੋਲੇ ਪੰਜਾਬ ਬਿਊਰੋ ; ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਤੋਂ ਬਾਅਦ ਸਿੱਖਿਆ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸਕੂਲ ਅੱਜ (1 ਅਗਸਤ) ਨੂੰ ਬੰਦ ਰਹਿਣਗੇ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ 31 ਜੁਲਾਈ ਨੂੰ ਭਾਰੀ […]

Continue Reading