‘ਆਪ’ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ

‘ਆਪ’ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ ਚੰਡੀਗੜ੍ਹ 28 ਅਗਸਤ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਭਾਜਪਾ ਆਗੂ ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਰੁਖ਼ ਲਈ ਉਨ੍ਹਾਂ ਦੀ ਸਖ਼ਤ ਨਿੰਦਾ ਕੀਤੀ।  ‘ਆਪ’ […]

Continue Reading

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 28 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ,  ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ […]

Continue Reading

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ ਚੰਡੀਗੜ੍ਹ, 28 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ ਰਿਸ਼ਵਤ ਮੰਗਣ […]

Continue Reading

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣ ਲਈ ਕੀਤੀ ਅਪੀਲ ਚੰਡੀਗੜ੍ਹ/ਨਵੀਂ ਦਿੱਲੀ, 28 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਐਫ.ਸੀ.ਆਈ. ਕੋਲ ਚੌਲਾਂ ਦੀ ਡਿਲਿਵਰੀ ਲਈ ਕਵਰਡ ਸਟੋਰੇਜ ਸਪੇਸ (ਭੰਡਾਰਣ ਦੀ ਜਗ੍ਹਾ) ਦੀ ਭਾਰੀ ਘਾਟ ਸਬੰਧੀ ਮੁੱਦਾ ਉਠਾਉਂਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖ਼ਪਤਕਾਰ, ਖੁਰਾਕ […]

Continue Reading

ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ

ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ […]

Continue Reading

ਪ੍ਰਸਿੱਧ ਪੈਰਾ ਕ੍ਰਿਕਟਰ 5 ਰਾਜਾਂ ਵਿੱਚ 29 ਅਗਸਤ ਤੋਂ 8 ਸਤੰਬਰ ਤੱਕ ਆਰੀਅਨਜ਼ ਸਕਾਲਰਸ਼ਿਪ ਮੇਲੇ ਵਿੱਚ ਸ਼ਾਮਲ ਹੋਣਗੇ

ਪ੍ਰਸਿੱਧ ਪੈਰਾ ਕ੍ਰਿਕਟਰ 5 ਰਾਜਾਂ ਵਿੱਚ 29 ਅਗਸਤ ਤੋਂ 8 ਸਤੰਬਰ ਤੱਕ ਆਰੀਅਨਜ਼ ਸਕਾਲਰਸ਼ਿਪ ਮੇਲੇ ਵਿੱਚ ਸ਼ਾਮਲ ਹੋਣਗੇ ਮੋਹਾਲੀ, 28 ਅਗਸਤ,ਬੋਲੇ ਪੰਜਾਬ ਬਿਊਰੋ : ਆਰੀਅਨਜ਼ ਗਰੁੱਪ ਆਫ ਕਾਲੇਜਿਸ 29 ਅਗਸਤ ਤੋਂ 8 ਸਤੰਬਰ ਤੱਕ ਜੇ.ਕੇ., ਹਿਮਾਚਲ, ਹਰਿਆਣਾ, ਬਿਹਾਰ, ਦਿੱਲੀ, ਪੰਜਾਬ, ਟ੍ਰਾਈਸਿਟੀ, ਬਿਹਾਰ, ਦਿੱਲੀ, ਪੰਜਾਬ, ਝਾਰਖੰਡ, ਯੂਪੀ ਆਦਿ ਦੇ ਵੱਖ-ਵੱਖ ਸ਼ਹਿਰਾਂ ਵਿੱਚ 28 ਅਗਸਤ ਤੋਂ 8 […]

Continue Reading

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 28 ਅਗਸਤ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਮਨਾਇਆ ਤੀਆਂ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਮਨਾਇਆ ਤੀਆਂ ਦਾ ਤਿਉਹਾਰ ਮੰਡੀ ਗੋਬਿੰਦਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵਿੱਚ ਤੀਜ ਦਾ ਜਸ਼ਨ ਸੱਭਿਆਚਾਰਕ ਤੌਰ ‘ਤੇ ਭਰਪੂਰ ਸਮਾਗਮ ਸੀ ਜਿਸ ਨੇ ਤੀਜ ਤਿਉਹਾਰ ਨਾਲ ਜੁੜੀਆਂ ਪਰੰਪਰਾਵਾਂ ਨੂੰ ਉਜਾਗਰ ਕੀਤਾ। ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਮੀਡੀਆ ਵਿਭਾਗ ਨੇ ਪੰਜਾਬ ਦੇ ਸੱਭਿਆਚਾਰਕ ਵਿਰਸੇ ਦਾ ਜਸ਼ਨ ਮਨਾਉਂਦੇ […]

Continue Reading

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਿਆਂ ਵਿੱਚ ਅੰਗਰੇਜ਼ੀ ਵਿਸ਼ਾ ਪੜ੍ਹਾ ਰਹੇ ਅਧਿਆਪਕਾਂ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ

ਅਧਿਆਪਕਾਂ ਨੂੰ ਜਮਾਤ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਖੇਡ ਵਿਧੀ ਰਾਹੀਂ ਸਿਖਾਉਣ ਦੇ ਗੁਰ ਸਾਂਝੇ ਕਰਨ ਦਾ ਉਪਰਾਲਾ ਪਟਿਆਲਾ 28 ਅਗਸਤ,ਬੋਲੇ ਪੰਜਾਬ ਬਿਊਰੋ : ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਪੜ੍ਹਣ, ਲਿਖਣ, ਬੋਲਣ ਅਤੇ ਸਮਝਣ ਵਿੱਚ ਮੁਹਾਰਤ ਹਾਸਲ ਕਰਨ ਅਤੇ ਬੱਚਿਆਂ ਅੰਦਰ ਅੰਗਰੇਜ਼ੀ ਭਾਸ਼ਾ ਦਾ ਡਰ ਖਤਮ ਕਰਨ ਲਈ ਜਮਾਤਾਂ ਅੰਦਰ […]

Continue Reading

ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ਤੇ ਰਿਵਿਊ ਕੀਤਾ

ਸਕੂਲ ਮੁਖੀ ਗੁਣਾਤਮਕ ਸਿੱਖਿਆ ਲਈ ਵੱਖ-ਵੱਖ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿੱਖਣ ਪਰਿਣਾਮਾਂ ਦੇ ਮੁਲਾਂਕਣ ਵੱਲ ਧਿਆਨ ਕੇਂਦਰਿਤ ਕਰਨ: ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਪਟਿਆਲਾ 28 ਅਗਸਤ,ਬੋਲੇ ਪੰਜਾਬ ਬਿਊਰੋ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਕੋਆਰਡੀਨੇਟਰਾਂ, ਬਲਾਕ ਨੋਡਲ ਅਫ਼ਸਰਾਂ, […]

Continue Reading