ਸੁਪਰੀਮ ਕੋਰਟ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਗਠਨ

ਚੰਡੀਗੜ੍ਹ ਪੰਜਾਬ

ਸੁਪਰੀਮ ਕੋਰਟ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਗਠਨ


ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ :


ਅੱਜ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਵਿਚ ਸੁਪਰੀਮ ਕੋਰਟ ਨੇ ਅੰਬਾਲਾ ਨੇੜੇ ਸ਼ੰਭੂ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ’ਚ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਮੇਟੀ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਮੁੱਦਿਆਂ ਸੰਬੰਧੀ ਗੱਲਬਾਤ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਰਾਜਨੀਤੀਕਰਣ ਨਾ ਹੋਵੇ। ਸਾਨੂੰ ਉਮੀਦ ਹੈ ਕਿ ਕਮੇਟੀ ਸਾਰੇ ਮੁੱਦਿਆਂ ਦਾ ਗੱਲਬਾਤ ਨਾਲ ਹੱਲ ਕੱਢਣ ਦੀ ਕੋਸਿਸ਼ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।