ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਨਿਕਲੀਆਂ 300 ਅਸਾਮੀਆਂ, ਆਖ਼ਰੀ ਮਿੱਤੀ 20 ਸਤੰਬਰ

ਚੰਡੀਗੜ੍ਹ ਨੈਸ਼ਨਲ ਪੰਜਾਬ

ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਨਿਕਲੀਆਂ 300 ਅਸਾਮੀਆਂ, ਆਖ਼ਰੀ ਮਿੱਤੀ 20 ਸਤੰਬਰ


ਨਵੀਂ ਦਿੱਲੀ, 3 ਸਤੰਬਰ,ਬੋਲੇ ਪੰਜਾਬ ਬਿਊਰੋ:


ਸਰਕਾਰੀ ਨੌਕਰੀ ਦੀ ਭਾਲ ਕਰ ਰਹੇ +2 ਪਾਸ ਨੌਜਵਾਨਾਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੁਆਰਾ ਚਪੜਾਸੀ (PEON) ਦੀਆਂ 300 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਭਰਤੀ ਲਈ ਅਰਜ਼ੀ ਦੀ ਪ੍ਰਕਿਰਿਆ 25 ਅਗਸਤ ਤੋਂ ਸ਼ੁਰੂ ਹੋ ਚੁੱਕੀ ਹੈ ਜੋ ਕਿ 20 ਸਤੰਬਰ 2024 (11:59 PM) ਦੀ ਨਿਰਧਾਰਤ ਆਖਰੀ ਮਿਤੀ ਤੱਕ ਜਾਰੀ ਰਹੇਗੀ। ਉਮੀਦਵਾਰ ਇਸ ਭਰਤੀ ਵਿੱਚ ਸ਼ਾਮਲ ਹੋਣ ਲਈ ਨਿਰਧਾਰਤ ਮਿਤੀਆਂ ‘ਤੇ ਔਨਲਾਈਨ ਮਾਧਿਅਮ ਰਾਹੀਂ ਅਰਜ਼ੀਆਂ ਅਪਲਾਈ ਕਰ ਸਕਦੇ ਹਨ। ਅਰਜ਼ੀ ਫਾਰਮ ਹਾਈ ਕੋਰਟ ਦੀ ਅਧਿਕਾਰਤ ਵੈੱਬਸਾਈਟ highcourtchd.gov.in ‘ਤੇ ਜਾ ਕੇ ਭਰਿਆ ਜਾ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।