ਈਡੀ ਵਲੋਂ ਖੰਨਾ ‘ਚ ਕਾਂਗਰਸੀ ਆਗੂ ਦੇ ਘਰ ਛਾਪੇਮਾਰੀ

ਚੰਡੀਗੜ੍ਹ ਪੰਜਾਬ

ਈਡੀ ਵਲੋਂ ਖੰਨਾ ‘ਚ ਕਾਂਗਰਸੀ ਆਗੂ ਦੇ ਘਰ ਛਾਪੇਮਾਰੀ


ਖੰਨਾ, 4 ਸਤੰਬਰ,ਬੋਲੇ ਪੰਜਾਬ ਬਿਊਰੋ :


ਖੰਨਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ।ਇਥੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਟੈਂਡਰ ਘੁਟਾਲੇ ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਇਸ ਆਗੂ ਦਾ ਨਾਂਅ ਪਿਛਲੇ ਦਿਨੀਂ ਨਕਲੀ ਸ਼ਰਾਬ ਫੈਕਟਰੀ ਨਾਲ ਵੀ ਜੁੜਿਆ ਹੋਇਆ ਸੀ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *