ਪੰਚਾਇਤੀ ਚੋਣਾਂ ਲਈ ਮੁਲਾਜ਼ਮਾਂ ਦਾ ਡਾਟਾ ਉਪਲੱਬਧ ਕਰਵਾਉਣ ਸੰਬੰਧੀ ਹੁਕਮ ਜਾਰੀ

ਚੰਡੀਗੜ੍ਹ ਪੰਜਾਬ

ਪੰਚਾਇਤੀ ਚੋਣਾਂ ਲਈ ਮੁਲਾਜ਼ਮਾਂ ਦਾ ਡਾਟਾ ਉਪਲੱਬਧ ਕਰਵਾਉਣ ਸੰਬੰਧੀ ਹੁਕਮ ਜਾਰੀ

ਪਟਿਆਲਾ, 4 ਸਤੰਬਰ, ਬੋਲੇ ਪੰਜਾਬ ਬਿਊਰੋ:

ਸੂਬੇ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ, ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡਾਟਾ ਉਪਲੱਬਧ ਕਰਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਵੱਲੋਂ ਇਸ ਸਬੰਧੀ ਸਮੂਹ ਸਕੂਲਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।