ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਅਧਿਆਪਕਾਂ ਨੂੰ ਸਟੇਟ ਐਵਾਰਡ ਦੇਣਗੇ

ਚੰਡੀਗੜ੍ਹ ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਅਧਿਆਪਕਾਂ ਨੂੰ ਸਟੇਟ ਐਵਾਰਡ ਦੇਣਗੇ


ਹੁਸ਼ਿਆਰਪੁਰ, 5 ਸਤੰਬਰ,ਬੋਲੇ ਪੰਜਾਬ ਬਿਊਰੋ:


ਪੰਜਾਬ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨ ਜਾ ਰਹੇ ਹਨ। ਸੀ.ਐਮ. ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣਗੇ, ਜਿੱਥੇ ਉਹ ਅਧਿਆਪਕ ਦਿਵਸ ਮੌਕੇ ਕਰਵਾਈ ਜਾ ਰਹੀ ਸੂਬਾ ਪੱਧਰੀ ਕਾਨਫਰੰਸ ਵਿਚ ਹਿੱਸਾ ਲੈਣਗੇ।ਇਸ ਦੌਰਾਨ 77 ਅਧਿਆਪਕਾਂ ਨੂੰ ਸਟੇਟ ਐਵਾਰਡ ਵੀ ਦਿੱਤੇ ਜਾਣਗੇ। ਇਹ ਪ੍ਰੋਗਰਾਮ ਅੱਜ 12 ਵਜੇ ਸਿਟੀ ਸੈਂਟਰ ਵਿਖੇ ਹੋਣ ਜਾ ਰਿਹਾ ਹੈ, ਜਿੱਥੇ ਸੀ.ਐਮ. ਮਾਨ ਸਮੇਤ ਕਈ ਹੋਰ ਆਗੂ ਵੀ ਹਾਜ਼ਰ ਹੋਣਗੇ ਅਤੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਸੀ.ਐੱਮ. ਮਾਨ ਦੀ ਇਹ ਪਹਿਲੀ ਹੁਸ਼ਿਆਰਪੁਰ ਫੇਰੀ ਨਹੀਂ ਹੈ, ਇਸ ਤੋਂ ਪਹਿਲਾਂ ਵੀ ਉਹ ਹੁਸ਼ਿਆਰਪੁਰ ਆ ਕੇ ਹੁਸ਼ਿਆਰਪੁਰ ਵਾਸੀਆਂ ਲਈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।