ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ

ਚੰਡੀਗੜ੍ਹ ਪੰਜਾਬ

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ


ਮਲੇਰਕੋਟਲਾ, 6 ਸਤੰਬਰ,ਬੋਲੇ ਪੰਜਾਬ ਬਿਊਰੋ :


ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਜਸ਼ਨਦੀਪ ਸਿੰਘ ਮਾਨ ਵਜੋਂ ਹੋਈ ਹੈ। ਜੋ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਬਡਲਾ ਦਾ ਰਹਿਣ ਵਾਲਾ ਸੀ।
ਨੌਜਵਾਨ ਕਰੀਬ ਅੱਠ ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ‘ਚ 40 ਸਾਲਾ ਐਡਗਰ ਵਿਸਕਰ ‘ਤੇ ਸੈਕੰਡ ਡਿਗਰੀ ਮਰਡਰ ਦੇ ਚਾਰਜ ਲਾਏ ਹਨ, ਜੋ ਵਾਰਦਾਤ ਤੋਂ ਬਾਅਦ ਮੌਕੇ ‘ਤੇ ਹੀ ਖੜ੍ਹਾ ਰਿਹਾ।ਕਥਿਤ ਕਾਤਲ ਨੇ ਮਾਰਨ ਲਈ ਬੌਕਸ-ਕਟਰ ਦੀ ਵਰਤੋਂ ਕੀਤੀ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।