ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ

ਚੰਡੀਗੜ੍ਹ ਪੰਜਾਬ

ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ


ਅੰਮ੍ਰਿਤਸਰ, 11 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜ ਸਿੰਘ ਸਾਹਿਬਾਨ ਦੇ ਹੁਕਮਾਂ ਅਨੁਸਾਰ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ।

Leave a Reply

Your email address will not be published. Required fields are marked *