ਪੰਜਾਬ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ


ਬਟਾਲਾ, 12 ਸਤੰਬਰ,ਬੋਲੇ ਪੰਜਾਬ ਬਿਊਰੋ :


ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੌਸ਼ ਇਲਾਕਾ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਦਿਨ ਦਿਹਾੜੇ ਸਕੂਲ ਬਾਹਰ ਗੋਲੀਆਂ ਚੱਲੀਆਂ ਹਨ। ਦੋ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਘਟਨਾ ਵਿਚ ਇਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।