ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ

ਚੰਡੀਗੜ੍ਹ ਪੰਜਾਬ

ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ


ਅੰਮ੍ਰਿਤਸਰ, 13 ਸਤੰਬਰ,ਬੋਲੇ ਪੰਜਾਬ ਬਿਊਰੋ:


ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ। ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣ ਆਏ ਸਨ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੇਖੋਂ ਨੇ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖ਼ਤ ਸਕੱਤਰੇਤ ਦੇ ਅਧਿਕਾਰੀਆਂ ਨੂੰ ਦੇ ਦਿਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।