ਫੌਜ ‘ਚ ਬੀਪੀ ਪੀੜਤਾਂ ਨੂੰ ਮਿਲੇਗੀ ਪੈਨਸ਼ਨ: ਹਾਈਕੋਰਟ

ਚੰਡੀਗੜ੍ਹ ਪੰਜਾਬ

ਕੇਂਦਰ ਸਰਕਾਰ ਦੀ ਅਪੀਲ ਖਾਰਜ

ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਊਰੋ :

ਫੌਜ ਵਿਚ ਰਹਿੰਦਿਆਂ ਕੋਈ ਵਿਅਕਤੀ ਹਾਈ ਬਲੱਡ ਪ੍ਰੈਸ਼ਰ ਸਟੇਜ ਵਨ ਦਾ ਸ਼ਿਕਾਰ ਹੋ ਜਾਂਦਾ ਹੈ। ਫਿਰ ਉਸਨੂੰ ਅਪੰਗਤਾ ਪੈਨਸ਼ਨ ਦਾ ਹੱਕਦਾਰ ਮੰਨਿਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਜਿਹੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਆਰਮਡ ਫੋਰਸਿਜ਼ ਟ੍ਰਿਬਿਊਨਲ (ਏ.ਐੱਫ.ਟੀ.) ਦੇ ਫੈਸਲੇ ਖਿਲਾਫ ਭਾਰਤ ਸਰਕਾਰ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।