ਕਾਮੇਡੀਅਨ ਕਪਿਲ ਸ਼ਰਮਾ ਦੇ ਟੀਮ ਮੈਂਬਰ ਅੰਮ੍ਰਿਤਸਰ ਪਹੁੰਚੇ, ਹਰਿਮੰਦਰ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ ਪੰਜਾਬ

ਕਾਮੇਡੀਅਨ ਕਪਿਲ ਸ਼ਰਮਾ ਦੇ ਟੀਮ ਮੈਂਬਰ ਅੰਮ੍ਰਿਤਸਰ ਪਹੁੰਚੇ, ਹਰਿਮੰਦਰ ਸਾਹਿਬ ਮੱਥਾ ਟੇਕਿਆ


ਅੰਮ੍ਰਿਤਸਰ, 16 ਸਤੰਬਰ,ਬੋਲੇ ਪੰਜਾਬ ਬਿਊਰੋ :


ਕਾਮੇਡੀਅਨ ਕਪਿਲ ਸ਼ਰਮਾ ਦੀ ਟੀਮ ਅੰਮ੍ਰਿਤਸਰ ਪਹੁੰਚੀ। ਟੀਮ ਨੇ ਹਰਿਮੰਦਰ ਸਾਹਿਬ ਮੱਥਾ ਵਿਖੇ ਟੇਕਿਆ। ਕੀਕੂ ਸ਼ਾਰਦਾ, ਕ੍ਰਿਸ਼ਨਾ, ਰਾਜੀਵ ਠਾਕੁਰ ਅਤੇ ਸੁਨੀਲ ਗਰੋਵਰ ਨੇ ਵੀ ਹਰਿਮੰਦਰ ਸਾਹਿਬ ਵਿਖੇ ਨਵੇਂ ਸੀਜ਼ਨ ਲਈ ਅਰਦਾਸ ਕੀਤੀ। ਕਪਿਲ ਸ਼ਰਮਾ ਦਾ ਨਵਾਂ ਸੀਜ਼ਨ 2 ਨੈੱਟਫਲਿਕਸ ‘ਤੇ ਆ ਰਿਹਾ ਹੈ, ਜਿਸ ਦਾ ਟ੍ਰੇਲਰ ਦੋ ਦਿਨ ਪਹਿਲਾਂ ਰਿਲੀਜ਼ ਹੋਇਆ ਸੀ। ਹਾਲਾਂਕਿ ਇਸ ਦਾ ਸੀਜ਼ਨ ਵਨ OTT ‘ਤੇ ਕੁਝ ਖਾਸ ਨਹੀਂ ਕਰ ਸਕਿਆ ਪਰ ਹੁਣ ਇਸ ਨੂੰ ਸੀਜ਼ਨ 2 ਤੋਂ ਕਾਫੀ ਉਮੀਦਾਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।