ਮੌਸਮ ‘ਚ ਬਦਲਾਅ ਕਾਰਨ ਪੰਜਾਬ ਵਿੱਚ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਚੰਡੀਗੜ੍ਹ ਪੰਜਾਬ

ਮੌਸਮ ‘ਚ ਬਦਲਾਅ ਕਾਰਨ ਪੰਜਾਬ ਵਿੱਚ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ


ਫਾਜ਼ਿਲਕਾ, 16 ਸਤੰਬਰ, ਬੋਲੇ ਪੰਜਾਬ ਬਿਊਰੋ :


ਫਾਜ਼ਿਲਕਾ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੀ ਕੌਮਾਂਤਰੀ ਸਾਦਕੀ-ਸੁਲੇਮਾਨ ਸਰਹੱਦ ’ਤੇ ਦੋਵਾਂ ਮੁਲਕਾਂ ਵਿਚਾਲੇ ਹਰ ਰੋਜ਼ ਰਿਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ, ਜਿਸ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਲੋਕ ਆਉਂਦੇ ਹਨ। ਮੌਸਮ ਵਿੱਚ ਬਦਲਾਅ ਕਾਰਨ ਹੁਣ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ।
ਬਾਰਡਰ ਏਰੀਆ ਡਿਵੈਲਪਮੈਂਟ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਰਿਟਰੀਟ ਦੇਖਣ ਵਾਲੇ ਸੈਲਾਨੀ ਆਪਣੇ ਆਧਾਰ ਕਾਰਡ ਲੈ ਕੇ ਸ਼ਾਮ 5 ਵਜੇ ਸਾਦਕੀ ਬਾਰਡਰ ਗੇਟ ‘ਤੇ ਪਹੁੰਚ ਸਕਦੇ ਹਨ। ਇਸ ਰਿਟਰੀਟ ਸਮਾਰੋਹ ਦਾ ਸਮਾਂ ਹੁਣ ਸ਼ਾਮ 5.30 ਵਜੇ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।