ਆਤਿਸ਼ੀ ਦੇ ਸਿਰ ਸਜੇਗਾ ਦਿੱਲੀ ਦੇ ਮੁੱਖ ਮੰਤਰੀ ਦਾ ਤਾਜਨਵੀਂ ਦਿੱਲੀ, 17 ਸਤੰਬਰ,

ਚੰਡੀਗੜ੍ਹ ਨੈਸ਼ਨਲ ਪੰਜਾਬ

ਆਤਿਸ਼ੀ ਦੇ ਸਿਰ ਸਜੇਗਾ ਦਿੱਲੀ ਦੇ ਮੁੱਖ ਮੰਤਰੀ ਦਾ ਤਾਜ


ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ :


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੇਂ ਮੁੱਖ ਮੰਤਰੀ ਵਜੋਂ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਦੇ ਨਾਂਅ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਨੂੰ ਦਿੱਲੀ ‘ਆਪ’ ਵਿਧਾਇਕ ਦਲ ਦੀ ਨੇਤਾ ਚੁਣਿਆ ਗਿਆ ਹੈ।ਕੁਝ ਦੇਰ ‘ਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।