ਗੈਂਗਸਟਰਾਂ ਨੇ ਪੰਜਾਬੀ ਗਾਈਕ R Nait ਤੋਂ ਮੰਗੀ ਫਿਰੌਤੀ

ਚੰਡੀਗੜ੍ਹ ਪੰਜਾਬ

ਗੈਂਗਸਟਰਾਂ ਨੇ ਪੰਜਾਬੀ ਗਾਈਕ R Nait ਤੋਂ ਮੰਗੀ ਫਿਰੌਤੀ


ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬੀ ਗਾਈਕ R Nait ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।  ਮਿਲੀ ਜਾਣਕਾਰੀ ਅਨੁਸਾਰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਫਿਰੌਤੀ ਮੰਗੀ ਜਾ ਰਹੀ ਹੈ। ਹੁਣ ਪੰਜਾਬੀ ਗਾਈਕ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।