ਪੰਜਾਬ ਪੰਚਾਇਤੀ ਰਾਜ ਬਿੱਲ-2024 ਨੂੰ ਰਾਜਪਾਲ ਤੋਂ ਮਿਲੀ ਮਨਜ਼ੂਰੀ, ਅਕਤੂਬਰ ‘ਚ ਚੋਣਾਂ ਕਰਵਾਉਣ ਦੀਆਂ ਤਿਆਰੀਆਂ

ਚੰਡੀਗੜ੍ਹ ਪੰਜਾਬ

ਪੰਜਾਬ ਪੰਚਾਇਤੀ ਰਾਜ ਬਿੱਲ-2024 ਨੂੰ ਰਾਜਪਾਲ ਤੋਂ ਮਿਲੀ ਮਨਜ਼ੂਰੀ, ਅਕਤੂਬਰ ‘ਚ ਚੋਣਾਂ ਕਰਵਾਉਣ ਦੀਆਂ ਤਿਆਰੀਆਂ

ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਲੀਹਾਂ ‘ਤੇ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਸੂਬਾ ਸਰਕਾਰ ਅਕਤੂਬਰ ਦੇ ਅੱਧ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਮਨਜ਼ੂਰੀ ਤੋਂ ਬਾਅਦ ਹੁਣ ਚੋਣ ਪ੍ਰਕਿਰਿਆ ਤੇਜ਼ ਹੋ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।