ਮੁਹਾਲੀ ਪੁਲੀਸ ਵਲੋਂ ਨਵਜੋਤ ਸਿੱਧੂ ਦਾ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਮੁਹਾਲੀ ਪੁਲੀਸ ਵਲੋਂ ਨਵਜੋਤ ਸਿੱਧੂ ਦਾ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ


ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ :


ਮੁਹਾਲੀ ਪੁਲੀਸ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁਹਾਲੀ ਪੁਲੀਸ ਨੇ ਮਾਲੀ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਘਟਨਾ ਸਬੰਧੀ ਮੁਹਾਲੀ ਪੁਲੀਸ ਨੇ ਹਾਲੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।
ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਇਸ ਗ੍ਰਿਫਤਾਰੀ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਗ੍ਰਿਫਤਾਰੀ ‘ਤੇ ਸਵਾਲ ਉਠਾਏ ਹਨ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਜਲਦ ਰਿਹਾਅ ਕਰਨ ਲਈ ਕਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।