ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨ ਨਾਲ ਬਦਸਲੂਕੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨ ਨਾਲ ਬਦਸਲੂਕੀ


ਉਤਰਾਖੰਡ, 20 ਸਤੰਬਰ,ਬੋਲੇ ਪੰਜਾਬ ਬਿਊਰੋ :


ਉਤਰਾਖੰਡ ਦੇ ਰੁਦਰਪੁਰ ‘ਚ ਆਦਰਸ਼ ਨਗਰ ਪੁਲਿਸ ਚੌਕੀ ਦੇ ਇੰਚਾਰਜ ਪੁਲਿਸ ਇੰਸਪੈਕਟਰ ਸੰਦੀਪ ਪਿਲਖਵਾਲ ਵਲੋਂ ਸਿੱਖ ਨੌਜਵਾਨ ਨਾਲ ਕਥਿਤ ਤੌਰ ‘ਤੇ ਬਦਸਲੂਕੀ ਕਰਨ ਅਤੇ ਉਸ ਦਾ ਕਾਲਰ ਖਿੱਚਣ ਦਾ ਮਾਮਲਾ ਸਾਹਮਣੇ ਆਇਆ ਹੈ।
ਸੂਤਰਾਂ ਮੁਤਾਬਿਕ ਇੰਸਪੈਕਟਰ ਸੰਦੀਪ ਪਿਲਖਵਾਲ ਕਈ ਵਾਰ ਅਜਿਹੇ ਵਿਵਾਦਾਂ ਵਿੱਚ ਘਿਰ ਚੁੱਕਾ ਹੈ। ਹੰਗਾਮਾ ਦੇਖ ਕੇ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨੌਜਵਾਨ ਨੇ ਪੁਲੀਸ ਅਧਿਕਾਰੀਆਂ ਤੋਂ ਇੰਸਪੈਕਟਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *