ਫਰੀਦਕੋਟ 20 ਸਤੰਬਰ, ਬੋਲੇ ਪੰਜਾਬ ਬਿਊਰੋ :
ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ਤੇ 23 ਸਤੰਬਰ 2024 (ਸੋਮਵਾਰ) ਨੂੰ ਜਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।