ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

ਚੰਡੀਗੜ੍ਹ ਪੰਜਾਬ

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ


ਅੰਮ੍ਰਿਤਸਰ, 21 ਸਤੰਬਰ,ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਗਹਿਰਾ ਸਦਮਾ ਪੁੱਜਾ ਹੈ।ਜਦੋ ਉਨ੍ਹਾਂ ਦੀ ਪਤਨੀ ਸ੍ਰੀਮਤੀ ਮਧੂਮਿਤਾ ਇਸ ਫਾਨੀ ਸੰਸਾਰ ਤੋਂ ਅਲਵਿਦਾ ਹੋ ਗਏ ਗਏ।ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 10:30 ਵਜੇ ਸ਼ਿਵ ਪੂਰੀ ਦੁਰਗਿਆਣਾ ਮੰਦਿਰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।