ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ
ਚੰਡੀਗੜ੍ਹ 23 ਸਤੰਬਰ ,ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਦੱਸਣਯੋਗ ਹੈ ਕਿ ਨਵੇਂ ਮੰਤਰੀਆਂ ਦੇ ਨਾਲ ਹੀ ਮੰਤਰੀ ਮੰਡਲ ਵਿੱਚ ਮੌਜੂਦਾ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਅਦਲਾ-ਬਦਲੀ ਕੀਤੀ ਗਈ ਹੈ।