CM MAAN ਨੇ ਭਲਕੇ ਸੱਦੀ ਅਹਿਮ ਮੀਟਿੰਗ

ਚੰਡੀਗੜ੍ਹ ਪੰਜਾਬ

CM MAAN ਨੇ ਭਲਕੇ ਸੱਦੀ ਅਹਿਮ ਮੀਟਿੰਗ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ :

ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਇੱਕ ਅਹਿਮ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਫੂਡ ਸਪਲਾਈ ਵਿਭਾਗ ਦੀ ਸੱਦੀ ਗਈ ਹੈ। ਇਸ ਮੀਟਿੰਗ ਵਿੱਚ  ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵਿਚਾਰ-ਚਰਚਾ ਹੋਵੇਗੀ । ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਤੇ ਦੁਪਹਿਰ 1 ਵਜੇ ਹੋਵੇਗੀ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।