ਪੰਜਾਬ ‘ਚ ਵਿਦੇਸ਼ੀ ਲੜਕੀ ਨੂੰ ਲੁੱਟਣ ਦੀ ਕੋਸ਼ਿਸ਼, ਹੈਂਡ ਬੈਗ ਖੋਹਿਆ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਵਿਦੇਸ਼ੀ ਲੜਕੀ ਨੂੰ ਲੁੱਟਣ ਦੀ ਕੋਸ਼ਿਸ਼, ਹੈਂਡ ਬੈਗ ਖੋਹਿਆ


ਅੰਮ੍ਰਿਤਸਰ, 25 ਸਤੰਬਰ,ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਦੇ ਬਾਘਾ ਬਾਰਡਰ ਰੋਡ ਦੇ ਉੱਤੇ ਇੱਕ ਵਿਦੇਸ਼ੀ ਲੜਕੀ ਦੇ ਨਾਲ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਇਜ਼ਰਾਈਲ ਤੋਂ ਅਮ੍ਰਿਤਸਰ ਆਈ ਸੀ ਅਤੇ ਪਰੇਡ ਦੇਖਣ ਜਾ ਰਹੀ ਸੀ।
ਇਜ਼ਰਾਈਲ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਅਧਿਕਾਰੀ ਨੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਸ਼ਨਾਖਤ ਹੋਣ ਤੋ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਲੜਕੀ ਤੋਂ ਇਕ ਹੈਂਡ ਬੈਗ ਖੋਹਿਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੁਲਿਸ ਦੀਆਂ ਟੀਮਾਂ ਬਣਾ ਕੇ ਛਾਪੇਮਾਰੀ ਕਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।