ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਚੰਡੀਗੜ੍ਹ ਪੰਜਾਬ

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ


ਮਲੇਰਕੋਟਲਾ, 29 ਸਤੰਬਰ,ਬੋਲੇ ਪੰਜਾਬ ਬਿਊਰੋ :


ਮਲੇਰਕੋਟਲਾ ਤੋਂ ਇਕ ਸੋਗੀ ਖਬਰ ਸਾਹਮਣੇ ਆਈ ਹੈ।ਇੱਥੋਂ ਦੇ ਪਿੰਡ ਹੈਦਰ ਨਗਰ ਦਾ ਨੌਜਵਾਨ ਕੁਲਵੀਰ ਸਿੰਘ ਆਪਣੇ ਉਜਵਲ ਭਵਿੱਖ ਲਈ ਅਮਰੀਕਾ ਗਿਆ ਹੋਇਆ ਸੀ।ਉੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਉਸ ਦੇ ਦੋ ਭਰਾ ਕੈਨੇਡਾ ਵਿੱਚ ਹਨ ਅਤੇ ਉਹ ਖੁਦ 12 ਸਾਲ ਪਹਿਲਾ ਅਮਰੀਕਾ ਗਿਆ ਸੀ।
ਮ੍ਰਿਤਕ ਕੁਲਵੀਰ ਸਿੰਘ ਦੀ ਉਮਰ 30 ਸਾਲ ਸੀ। ਪਰਿਵਾਰ ਨੂੰ ਜਦੋਂ ਪੁੱਤ ਦੀ ਮੌਤ ਬਾਰੇ ਪਤਾ ਲੱਗਿਆ ਤਾਂ ਮਾਹੌਲ ਗ਼ਮਗੀਨ ਹੋ ਗਿਆ।ਕੁਲਵੀਰ ਸਿੰਘ ਦੀ ਮੌਤ ਕਾਰਨ ਸਾਰੇ ਪਿੰਡ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *