ਸੰਦੀਪ ਪਾਠਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਫੋਰਟਿਸ ਹਸਪਤਾਲ ਪੁੱਜੇ

ਚੰਡੀਗੜ੍ਹ ਪੰਜਾਬ

ਸੰਦੀਪ ਪਾਠਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਫੋਰਟਿਸ ਹਸਪਤਾਲ ਪੁੱਜੇ


ਮੋਹਾਲੀ, 29 ਸਤੰਬਰ,ਬੋਲੇ ਪੰਜਾਬ ਬਿਊਰੋ :


ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਫੋਰਟਿਸ ਹਸਪਤਾਲ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੀਐਮ ਮਾਨ ਦਾ ਹਾਲ-ਚਾਲ ਪੁੱਛਿਆ। ਸੰਦੀਪ ਪਾਠਕ ਨੇ ਦੱਸਿਆ ਕਿ ਹੁਣ ਸੀ.ਐਮ ਮਾਨ ਪੂਰੀ ਤਰ੍ਹਾਂ ਤੰਦਰੁਸਤ ਹਨ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Leave a Reply

Your email address will not be published. Required fields are marked *