ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ

ਚੰਡੀਗੜ੍ਹ ਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ


ਅੰਮ੍ਰਿਤਸਰ, 29 ਸਤੰਬਰ, ਬੋਲੇ ਪੰਜਾਬ ਬਿਊਰੋ :

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰ ਕੇ ਇਕ ਹਫਤੇ ਦੇ ਅੰਦਰ-ਅੰਦਰ ਸਪਸ਼ਟੀਕਰਨ ਦੇਣ ਵਾਸਤੇ ਕਿਹਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਧੀ ਦੇ ਕਤਲ ਅਤੇ ਰੋਮਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਸਪਸ਼ਟੀਕਰਨ ਮੰਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।