CM ਮਾਨ ਨੇ ਸੱਦੀ ਅਹਿਮ ਮੀਟਿੰਗ

ਚੰਡੀਗੜ੍ਹ ਪੰਜਾਬ

CM ਮਾਨ ਨੇ ਸੱਦੀ ਅਹਿਮ ਮੀਟਿੰਗ

ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਤੋਂ ਛੁੱਟੀ ਹੋਣ ਉਪਰੰਤ ਹੀ ਐਕਸ਼ਨ ’ਚ ਆ ਗਏ ਹਨ। ਉਹਨਾਂ ਨੇ ਐਤਵਾਰ ਨੂੰ ਮੀਟਿੰਗ ਕੀਤੀ ਤੇ ਉੱਥੇ ਹੀ ਅੱਜ ਸੋਮਵਾਰ ਦੁਪਹਿਰ 1 ਵਜੇ ਮੁੱਖ ਮੰਤਰੀ ਮਾਨ ਨੇ ਮੁੜ ਤੋਂ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦੇ ਵਿੱਚ ਪਰਾਲੀ ਪ੍ਰਬੰਧਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਜਿਸ ਦਾ ਸਿੱਧੇ ਤੌਰ ਤੇ ਫਾਇਦਾ ਕਿਸਾਨਾਂ ਨੂੰ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।