ਪੰਜਾਬ ਦੇ ਸਰਦੂਲਗੜ੍ਹ ਦੀ ਧੀ ਕੈਨੇਡਾ ਪੁਲਿਸ ‘ਚ ਭਰਤੀ

ਪੰਜਾਬ ਦੇ ਸਰਦੂਲਗੜ੍ਹ ਦੀ ਧੀ ਕੈਨੇਡਾ ਪੁਲਿਸ ‘ਚ ਭਰਤੀ ਮਾਨਸਾ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬੀਆਂ ਨੇ ਆਪਣੀ ਮਿਹਨਤ ਸਦਕਾ ਪੂਰੀ ਦੁਨੀਆਂ ਦੇ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਬੁਲੰਦ ਕੀਤੇ ਹਨ। ਚਾਹੇ ਕੈਨੇਡਾ ਹੋਵੇ ਅਮਰੀਕਾ ਹੋਵੇ ਇੰਗਲੈਂਡ ਹੋਵੇ ਜਾਂ ਆਸਟਰੇਲੀਆ ਪੰਜਾਬੀ ਵੱਡੇ ਵੱਡੇ ਅਹੁਦਿਆਂ ਤੇ ਪਹੁੰਚ ਕੇ ਆਪਣੇ ਭਾਈਚਾਰੇ ਦਾ ਨਾਮ ਰੌਸ਼ਨ ਕਰ ਰਹੇ […]

Continue Reading

ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

ਤਾਰੋਂ ਪਾਰਲੀਆ ਜ਼ਮੀਨਾਂ ਦੇ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਕੀਤਾ ਗਿਆ ਰੋਡ ਜਾਮ ਜੈਤੋ,27 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਰੋਡ ਜਾਮ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹੋਏ ਸੂਬਾ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ […]

Continue Reading

ਪ੍ਰਾਇਮਰੀ ਸਕੂਲ ਕਾਲੇਵਾਲ ਦੀਆਂ ਦੀਵਾਰਾ ਤੇ ਲਿਖੀਆਂ ਕਵਿਤਾਵਾਂ ਬੋਲਦੀਆਂ

ਅਧਿਆਪਕਾਂ ਦੀ ਮਿਹਨਤ ਦੀ ਲੋਕ ਕਰ ਰਹੇ ਨੇ ਪ੍ਰਸ਼ੰਸਾ ਫ਼ਤਹਿਗੜ੍ਹ ਸਾਹਿਬ,27, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਬਲਾਕ ਖਮਾਣੋ ਅਧੀਨ ਪੈਂਦੇ ਪਿੰਡ ਕਾਲੇਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਗੇਟ ਅਤੇ ਦੀਵਾਰਾਂ ਤੇ ਲਿਖੀਆਂ ਕਵਿਤਾਵਾਂ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਕਿਤਾਬ ਤੋਂ ਲੈ ਕੇ ਅਰਸ਼ਾਂ ਤੱਕ ਦੇ ਸਫਰ ਦਾ ਮਾਰਗ ਦਰਸ਼ਨ ਕਰ ਰਹੀਆਂ […]

Continue Reading

ਰਾਮਗੜ੍ਹੀਆ ਸਭਾ ਮੋਹਾਲੀ ਵਿਖੇ ਮਨਾਏ ਜਾ ਰਹੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਅਰੰਭ ਕੀਤੇ

ਸ੍ਰੀ ਅਖੰਡ ਪਾਠ ਸਾਹਿਬ ਸਮੇਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਾਜ਼ਰੀ ਲਵਾਈ ਗਈ ਮੋਹਾਲੀ 27 ਸਤੰਬਰ ,ਬੋਲੇ ਪੰਜਾਬ ਬਿਊਰੋ : ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ:) ਐੱਸ.ਏ.ਐੱਸ. ਨਗਰ ਮੋਹਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਸ੍ਰੀ ਗੁਰੂ ਨਾਨਕ ਪਾਤਿਸ਼ਾਹ ਜੀ ਦੇ ਪਹਿਲੇ ਅਨਿੰਨ ਸੇਵਕ ਬ੍ਰਹਮ ਗਿਆਨੀ ਭਾਈ ਲਾਲੋ ਜੀ ਦੇ […]

Continue Reading

ਵਿਦਿਆਰਥੀਆਂ ਦੀ ਵਿਸ਼ਾ ਵਸਤੂ ਸੰਬੰਧੀ ਨਿਪੁੰਨਤਾ ਵਧਾਉਣ ਲਈ ਅਧਿਆਪਕਾਂ ਦੀ ਵਰਕਸ਼ਾਪ ਜਾਰੀ

ਬਲਾਕ ਰਾਜਪੁਰਾ-2 ਵਿੱਚੋਂ ਰੋਜ਼ਾਨਾ 50 ਦੇ ਕਰੀਬ ਅਧਿਆਪਕ ਸਿਖਲਾਈ ਲੈ ਰਹੇ ਹਨ: ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2 ਰਾਜਪੁਰਾ 27 ਸਤੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਿੱਖਿਆ ਬਲਾਕਾ ਵਿੱਚ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ […]

Continue Reading

ਨਵੇਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਨਵੇਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ ਮੋਗਾ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਦੇ ਵਾਰਡ ਨੰਬਰ 32  ਦੇ ਰਹਿਣ ਵਾਲੇ  20 ਸਾਲਾਂ ਦੇ ਦਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੌਂਸਲਰ ਅਤੇ ਪੁਲਿਸ ਮੁਲਾਜ਼ਮਾਂ ਉੱਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ।ਵੀਡੀਓ ਬਣਾਉਣ ਤੋਂ ਬਾਅਦ ਨੌਜਵਾਨ ਨੇ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸੇ ਦੀ ਸ਼ਿਕਾਰ

ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸੇ ਦੀ ਸ਼ਿਕਾਰ ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਰੋਡਵੇਜ਼ ਦੀ ਨੰਗਲ ਡੀਪੂ ਦੀ ਇੱਕ ਬੱਸ ਜੋ ਕਿ ਸ਼ਿਮਲਾ ਤੋਂ ਊਨਾ ਰੂਟ ’ਤੇ ਜਾ ਰਹੀ ਸੀ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਨੰਗਲ ਤੋਂ ਜਦੋਂ ਊਨਾ ਵੱਲ ਜਾ ਰਹੀ ਸੀ ਤਾਂ ਨੰਗਲ ਦੇ ਨਜ਼ਦੀਕ ਅਜੋਲੀ ਫਲਾਈਓਵਰ ਕੋਲ ਬੱਸ ਦਾ ਸੰਤੁਲਨ ਵਿਗੜ ਗਿਆ। ਜਿਸ ਨਾਲ ਬੱਸ ਇਕਦਮ […]

Continue Reading

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਅਤੇ ਪਵੇਲ ਗਿੱਲ ਨੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ ਚੰਡੀਗੜ੍ਹ/ ਨਵੀਂ ਦਿੱਲੀ, 27 ਸਤੰਬਰ ,ਬੋਲੇ ਪੰਜਾਬ ਬਿਊਰੋ ; ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਅਹੁਦਾ ਸਾਂਭਣ ਤੋਂ ਬਾਅਦ ਪਹਿਲੇ ਦਿਨ ਹੀ ਵਿਆਪਕ ਸੁਧਾਰਾਂ ਦੀ ਸ਼ੁਰੂਆਤ ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ […]

Continue Reading

ਮੋਹਾਲੀ ਵਿੱਚ ਅਸ਼ਟਾਮ ਫ਼ਰੋਸ਼ ਨੂੰ ਸਟੈਂਪ ਪੇਪਰਾਂ ਦੀ ਓਵਰਚਾਰਜਿੰਗ ਮਹਿੰਗੀ ਪਈ

 ਡੀ ਸੀ ਨੇ ਅਸ਼ਟਾਮ ਫਰੋਸ਼ੀ ਦਾ ਲਾਇਸੈਂਸ ਰੱਦ ਕੀਤਾ    ਐਸ.ਏ.ਐਸ.ਨਗਰ, 27 ਸਤੰਬਰ, ਬੋਲੇ ਪੰਜਾਬ ਬਿਊਰੋ : ਸਥਾਨਕ ਤਹਿਸੀਲ ਕੰਪਲੈਕਸ ਦੇ ਇੱਕ ਅਸ਼ਟਾਮ ਫ਼ਰੋਸ਼ ਵਿਰੁੱਧ ਮਿਸਾਲੀ ਕਾਰਵਾਈ ਕਰਦੇ ਹੋਏ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਮੋਹਾਲੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਪੰਜਾਬ ਸਟੈਂਪ ਐਕਟ ਰੂਲਜ਼ 1934 ਦੇ ਨਿਯਮ 31 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਇਸੈਂਸ […]

Continue Reading