ਕੈਨੇਡਾ ‘ਚ ਆਇਆ ਭੂਚਾਲ

ਕੈਨੇਡਾ ‘ਚ ਆਇਆ ਭੂਚਾਲ ਓਟਾਵਾ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਭੂਚਾਲ ਆਇਆ। ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਜਾਣਕਾਰੀ ਮੁਤਾਬਕ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਪ੍ਰਸ਼ਾਂਤ ਮਹਾਸਾਗਰ ਦੇ ਤੱਟ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.6 ਮਾਪੀ ਗਈ। ਸੰਯੁਕਤ […]

Continue Reading

NEET ਟਾਪਰ ਰਹੇ ਪੰਜਾਬੀ ਨੌਜਵਾਨ ਦੀ ਦਿੱਲੀ ‘ਚ ਸ਼ੱਕੀ ਹਾਲਾਤਾਂ ‘ਚ ਮੌਤ

NEET ਟਾਪਰ ਰਹੇ ਪੰਜਾਬੀ ਨੌਜਵਾਨ ਦੀ ਦਿੱਲੀ ‘ਚ ਸ਼ੱਕੀ ਹਾਲਾਤਾਂ ‘ਚ ਮੌਤ ਸ੍ਰੀ ਮੁਕਤਸਰ ਸਾਹਿਬ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਸਾਲ 2017 ‘ਚ NEET ਟਾਪਰ ਰਿਹਾ ਡਾਕਟਰ ਨਵਦੀਪ ਸਿੰਘ (25) ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਐਤਵਾਰ ਨੂੰ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਉਸ ਦੀ ਲਾਸ਼ ਦਿੱਲੀ ਵਿਚ ਇਕ ਕਮਰੇ ਵਿੱਚ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ […]

Continue Reading

ਕੂੜਾ ਇਕੱਠਾ ਕਰਨ ਦੀ ਆੜ ‘ਚ ਚੋਰੀ ਕਰਨ ਵਾਲੀਆਂ 4 ਔਰਤਾਂ ਗ੍ਰਿਫ਼ਤਾਰ

ਕੂੜਾ ਇਕੱਠਾ ਕਰਨ ਦੀ ਆੜ ‘ਚ ਚੋਰੀ ਕਰਨ ਵਾਲੀਆਂ 4 ਔਰਤਾਂ ਗ੍ਰਿਫ਼ਤਾਰ ਲੁਧਿਆਣਾ, 16 ਸਤੰਬਰ,ਬੋਲੇ ਪੰਜਾਬ ਬਿਊਰੋ: ਚੌਕੀ ਮਿਲਰਗੰਜ ਪੁਲਿਸ ਨੇ ਗਿੱਲ ਰੋਡ ‘ਤੇ ਸਥਿਤ ਲੋਹੇ ਦੇ ਗੋਦਾਮ ‘ਚੋਂ ਨਟ-ਬੋਲਟ ਦੀਆਂ ਭਰੀਆਂ ਬੋਰੀਆਂ ਚੋਰੀ ਕਰਨ ਦੇ ਦੋਸ਼ ‘ਚ 4 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਔਰਤ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਸਬ ਇੰਸਪੈਕਟਰ […]

Continue Reading

ਚੰਡੀਗੜ੍ਹ ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਇੱਕ ਘੰਟੇ ਦੀ ਕਲਮ ਛੋੜ ਹੜਤਾਲ

ਚੰਡੀਗੜ੍ਹ ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਇੱਕ ਘੰਟੇ ਦੀ ਕਲਮ ਛੋੜ ਹੜਤਾਲ ਚੰਡੀਗੜ੍ਹ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਕ ਮਹੀਨਾ ਪਹਿਲਾਂ ਕੋਲਕਾਤਾ ਮੈਡੀਕਲ ਕਾਲਜ ਵਿੱਚ ਮਹਿਲਾ ਰੈਜ਼ੀਡੈਂਟ ਡਾਕਟਰ ਦੀ ਹੱਤਿਆ ਦੇ ਮਾਮਲੇ ਵਿੱਚ ਹੁਣ ਤੱਕ ਇਨਸਾਫ਼ ਨਾ ਮਿਲਣ ਦੇ ਮੱਦੇਨਜ਼ਰ ਚੰਡੀਗੜ੍ਹ ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਨੇ ਅੱਜ ਸੋਮਵਾਰ ਸਵੇਰੇ 8 ਵਜੇ ਤੋਂ 1 ਘੰਟੇ ਦੀ […]

Continue Reading

ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ

ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਖਮਾਣੋ, 16 ਸਤੰਬਰ,ਬੋਲੇ ਪੰਜਾਬ ਬਿਊਰੋ: ਖਮਾਣੋ ਦੇ ਪਿੰਡ ਨੌਗਾਵਾਂ ਨਜ਼ਦੀਕ ਇਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖਮਾਣੋ ਥਾਣੇ ‘ਚ ਤਾਇਨਾਤ ਸਿਪਾਹੀ ਜਸਪ੍ਰੀਤ ਸਿੰਘ ਜੋ ਕਿ ਮੂਲ ਰੂਪ ਚ ਬਠਿੰਡੇ ਦਾ ਰਹਿਣ ਵਾਲਾ ਸੀ, ਖਮਾਣੋ ਨੇੜਲੇ […]

Continue Reading

ਡੋਨਾਲਡ ਟਰੰਪ ਤੇ ਹੋਇਆ ਜਾਨਲੇਵਾ ਹਮਲਾ

 ਡੋਨਾਲਡ ਟਰੰਪ ਤੇ ਹੋਇਆ ਜਾਨਲੇਵਾ ਹਮਲਾ ਚੰਡੀਗੜ੍ਹ, 16ਸਤੰਬਰ ,ਬੋਲੇ ਪੰਜਾਬ ਬਿਊਰੋ : ਅਮਰੀਕੀ ‘ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇੰਟਰਨੈਸ਼ਨਲ ਗੋਲਫ ਕਲੱਬ ਨੇੜੇ ਗੋਲੀਬਾਰੀ ਹੋਣ ਦੀ ਖਬਰ ਹੈ। ਸੀਕ੍ਰੇਟ ਸਰਵਿਸ ਨੇ ਜਾਣਕਾਰੀ ਦਿੱਤੀ ਹੈ ਕਿ ਟਰੰਪ ਸੁਰੱਖਿਅਤ ਹਨ। ਘਟਨਾ ਤੋਂ ਬਾਅਦ ਐਫਬੀਆਈ ਨੇ ਕਿਹਾ ਕਿ ਡੋਨਾਲਡ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਟਰੰਪ ਗੋਲਫ […]

Continue Reading

ਜਲੰਧਰ ‘ਚ ਸ਼ਰਾਰਤੀ ਅਨਸਰਾਂ ਨੇ ਪਾੜੇ ਧਾਰਮਿਕ ਪੋਸਟਰ

ਜਲੰਧਰ ‘ਚ ਸ਼ਰਾਰਤੀ ਅਨਸਰਾਂ ਨੇ ਪਾੜੇ ਧਾਰਮਿਕ ਪੋਸਟਰ ਜਲੰਧਰ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚੋਂ ਧਾਰਮਿਕ ਪੋਸਟਰ ਪਾੜਨ ਦੀ ਘਟਨਾ ਸਾਹਮਣੇ ਆ ਰਹੀ ਹੈ, ਜੋ ਸੀਸੀਟੀਵੀ ‘ਚ ਕੈਦ ਹੋ ਗਈ ਹੈ। ਦੱਸ ਦੇਈਏ ਕਿ ਜਲੰਧਰ ‘ਚ ਰਾਮਲੀਲਾ ਤੋਂ ਪਹਿਲਾਂ ਹੀ ਸ਼ਰਾਰਤੀ ਨੌਜਵਾਨਾਂ ਨੇ ਭਗਵਾਨ ਸ਼੍ਰੀ ਰਾਮ ਦੇ ਬੋਰਡ ਪਾੜ ਦਿੱਤੇ ਸਨ। ਬੋਰਡ ਪਾੜਨ ਦੀ […]

Continue Reading

ਗੜਸ਼ੰਕਰ ‘ਚ ਪੈਟਰੋਲ ਪੰਪ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਚੋਰੀ

ਗੜਸ਼ੰਕਰ ‘ਚ ਪੈਟਰੋਲ ਪੰਪ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਚੋਰੀ ਗੜ੍ਹਸ਼ੰਕਰ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਸਥਾਨਕ ਇਕ ਪੈਟਰੋਲ ਪੰਪ ‘ਤੇ ਵੱਡੀ ਵਾਰਦਾਤ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੈਟਰੋਲ ਪੰਪ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਚੋਰੀ ਹੋ ਗਈ। ਥਾਣਾ ਗੜ੍ਹਸ਼ੰਗਰ ਦੀ ਪੁਲਸ ਨੇ ਐਚ.ਪੀ.ਫਿਊਲ ਪੰਪ ਗੈਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 616

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,16-09-2024 ਅੰਗ 616 Amrit wele da Hukamnama Sachkhand Shri Harmandar Sahib Amritsar, Ang-616, 16-09-2024 ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ […]

Continue Reading

ਤੇਰੀ ਮੇਰੀ ਇਕ ਜਿੰਦੜੀ:ਦਵਿੰਦਰ ਬਾਂਸਲ ਤੇ ਕਾਜ ਬਾਂਸਲ

ਤੇਰੀ ਮੇਰੀ ਇਕ ਜਿੰਦੜੀ:ਦਵਿੰਦਰ ਬਾਂਸਲ ਤੇ ਕਾਜ ਬਾਂਸਲ ਸੁਹੱਪਣ, ਕਿਧਰੇ ਕਾਦਰ ਦੀ ਕੁਦਰਤ ‘ਚ, ਰੰਗਾਂ ‘ਚ, ਮਾਨਵ ਜਾਤੀ ‘ਚ ਜਾਂ ਫੁੱਲ-ਪੱਤਰਾਂ ‘ਚ ਹੋਵੇ… ਦੂਰੋਂ, ਨੇੜਿਓਂ ਡਾਹਢਾ ਭਲਾ ਤੇ ਚੰਗਾ ਲੱਗਦਾ…ਡੇਢ, ਸਵਾਏ ਦਹਾਕੇ ਪਹਿਲਾਂ ਫੇਸਬੁਕ ਪੰਨਿਆਂ ਉੱਤੇ ਸੁਨਹਿਰੇ ਜੰਗਲਾਂ ਦੀ ਕਿਸੇ ਪਰੀ ਵਰਗੀ ਦਵਿੰਦਰ ਬਾਂਸਲਦੀ ਕਵਿਤਾ ਸਾਨੂੰ ਆਪਣੇ ਵੱਲ ਖਿੱਚਣ ਲੱਗ ਪਈ। ਬੜੀ ਨਵੀਂ, ਨਿਵੇਕਲੀ ਹੈ […]

Continue Reading