ਕਾਰ ਅਤੇ ਟਰਾਲੇ ਦੀ ਟੱਕਰ, 7 ਲੋਕਾਂ ਦੀ ਮੌਤ

ਕਾਰ ਅਤੇ ਟਰਾਲੇ ਦੀ ਟੱਕਰ, 7 ਲੋਕਾਂ ਦੀ ਮੌਤ ਗਾਂਧੀਨਗਰ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਗੁਜਰਾਤ ਦੇ ਸਾਬਰਕਾਂਠਾ ‘ਚ ਹਿੰਮਤਨਗਰ ਨੇੜੇ ਕਾਰ ਅਤੇ ਟਰਾਲੇ ਦੀ ਟੱਕਰ ‘ਚ 7 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸ਼ਾਮਲਾਜੀ ਤੋਂ ਅਹਿਮਦਾਬਾਦ […]

Continue Reading

ਖਾਲਸਾ ਕਾਲਜ ਅੰਦਰ ਸਿੱਖ ਨੌਜੁਆਨ ਦੀ ਦਸਤਾਰ ਲਾਹੁਣ ਵਾਲਿਆਂ ਨੂੰ ਸਬਕ ਸਿਖਾਉਣਾ ਜਰੂਰੀ: ਜੀਕੇ

ਖਾਲਸਾ ਕਾਲਜ ਅੰਦਰ ਸਿੱਖ ਨੌਜੁਆਨ ਦੀ ਦਸਤਾਰ ਲਾਹੁਣ ਵਾਲਿਆਂ ਨੂੰ ਸਬਕ ਸਿਖਾਉਣਾ ਜਰੂਰੀ: ਜੀਕੇ ਨਵੀਂ ਦਿੱਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ : ਬੀਤੇ ਇਕ ਦਿਨ ਪਹਿਲਾਂ ਖਾਲਸਾ ਕਾਲਜ ਅੰਦਰ ਚੋਣ ਦੇ ਨਾਮਜਦਗੀ ਕਾਗਜ ਦਾਖਿਲ ਕਰਣ ਜਾ ਰਹੇ ਪਵਿਤ ਸਿੰਘ ਨਾਲ ਕੀਤੀ ਗਈ ਕੁੱਟਮਾਰ ਅਤੇ ਦਸਤਾਰ ਲਾਹੁਣ ਨਾਲ ਸਿੱਖ ਪੰਥ ਅੰਦਰ ਵੱਡਾ ਰੋਸ ਫੈਲਿਆ ਹੋਇਆ ਹੈ […]

Continue Reading

ਕੰਗਣਾ ਦਾ ਖੇਤੀ ਕਾਨੂੰਨ ਲਾਗੂ ਕਰਨ ਬਾਰੇ ਦਿੱਤਾ ਬਿਆਨ ਪਾਰਟੀ ਲਈ ਨੁਕਸਾਨਦੇਹ, ਕਿਸਾਨਾਂ ਤੋਂ ਮੁਆਫੀ ਮੰਗ ਕੇ ਵਾਪਸ ਲਏ ਸਨ ਕਾਨੂੰਨ: ਹਰਜੀਤ ਗਰੇਵਾਲ

ਕੰਗਣਾ ਦਾ ਖੇਤੀ ਕਾਨੂੰਨ ਲਾਗੂ ਕਰਨ ਬਾਰੇ ਦਿੱਤਾ ਬਿਆਨ ਪਾਰਟੀ ਲਈ ਨੁਕਸਾਨਦੇਹ, ਕਿਸਾਨਾਂ ਤੋਂ ਮੁਆਫੀ ਮੰਗ ਕੇ ਵਾਪਸ ਲਏ ਸਨ ਕਾਨੂੰਨ: ਹਰਜੀਤ ਗਰੇਵਾਲ ਖੰਨਾ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਦੋਰਾਹਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੰਸਦ ਕੰਗਣਾ ਰਣੌਤ […]

Continue Reading

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਜਾਰੀ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਜਾਰੀ ਸ਼੍ਰੀਨਗਰ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 6 ਜ਼ਿਲਿਆਂ ਦੀਆਂ 26 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਜਾਰੀ ਹੈ। ਸ਼ਾਮ 5 ਵਜੇ ਤੱਕ 25.78 ਲੱਖ ਵੋਟਰ ਆਪਣੀ ਵੋਟ ਪਾ ਸਕਣਗੇ।ਦੂਜੇ ਪੜਾਅ ਦੀਆਂ 26 […]

Continue Reading

ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ ‘ਚ ਮੌਤ

ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ ‘ਚ ਮੌਤ ਨਾਭਾ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਨਾਭਾ ਦੀ ਸਬ ਤਹਿਸੀਲ ਭਾਦਸੋਂ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਉਰਫ ਮਨੀ ਦੀ ਕੈਨੇਡਾ ‘ਚ ਮੌਤ ਹੋ ਗਈ।ਉਹ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਣ ਉਸ ਦੀ ਮੌਤ ਹੋ ਗਈ।ਗੁਰਵਿੰਦਰ […]

Continue Reading

ਸੀਚੇਵਾਲ ਦੇ ਯਤਨਾਂ ਸਦਕਾ ਦੋ ਸਾਲਾਂ ਤੋਂ ਦੁਬਈ ‘ਚ ਫਸਿਆ ਅਮਰਜੀਤ ਗਿੱਲ ਵਤਨ ਪਰਤਿਆ

ਸੀਚੇਵਾਲ ਦੇ ਯਤਨਾਂ ਸਦਕਾ ਦੋ ਸਾਲਾਂ ਤੋਂ ਦੁਬਈ ‘ਚ ਫਸਿਆ ਅਮਰਜੀਤ ਗਿੱਲ ਵਤਨ ਪਰਤਿਆ ਜਲੰਧਰ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਵਾਸੀ ਅਮਰਜੀਤ ਗਿੱਲ ਨੂੰ ਦੋਸਤ ਦੀ ਗਲਤੀ ਕਾਰਨ ਦੋ ਸਾਲ ਦੁਬਈ ਵਿੱਚ ਤਸੀਹੇ ਝੱਲਣੇ ਪਏ ਅਤੇ ਜੇਲ੍ਹ ਵਿੱਚ ਵੀ ਰਹਿਣਾ ਪਿਆ। ਇੱਥੋਂ ਤੱਕ ਕਿ ਜਿਸ ਕੰਪਨੀ ਵਿੱਚ ਉਹ ਕੰਮ ਕਰਦਾ ਸੀ, ਉਸ ਨੇ ਉਸਨੂੰ […]

Continue Reading

ਪੰਜਾਬ ‘ਚ ਵਿਦੇਸ਼ੀ ਲੜਕੀ ਨੂੰ ਲੁੱਟਣ ਦੀ ਕੋਸ਼ਿਸ਼, ਹੈਂਡ ਬੈਗ ਖੋਹਿਆ

ਪੰਜਾਬ ‘ਚ ਵਿਦੇਸ਼ੀ ਲੜਕੀ ਨੂੰ ਲੁੱਟਣ ਦੀ ਕੋਸ਼ਿਸ਼, ਹੈਂਡ ਬੈਗ ਖੋਹਿਆ ਅੰਮ੍ਰਿਤਸਰ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਬਾਘਾ ਬਾਰਡਰ ਰੋਡ ਦੇ ਉੱਤੇ ਇੱਕ ਵਿਦੇਸ਼ੀ ਲੜਕੀ ਦੇ ਨਾਲ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਇਜ਼ਰਾਈਲ ਤੋਂ ਅਮ੍ਰਿਤਸਰ ਆਈ ਸੀ ਅਤੇ ਪਰੇਡ ਦੇਖਣ ਜਾ ਰਹੀ ਸੀ।ਇਜ਼ਰਾਈਲ ਲੜਕੀ ਨੇ […]

Continue Reading

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਚਾਰ ਕਾਬੂ

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਚਾਰ ਕਾਬੂ ਲੁਧਿਆਣਾ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਮੁਲਜ਼ਮਾਂ ਨੂੰ ਚੋਰੀ ਦੇ ਵਾਹਨਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-09-24 ,ਅੰਗ 713 AMRIT VELE DA HUKAMNAMA SRI DARBAR SAHIB AMRITSAR ANG 713, Date:25-09-24 ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਸਮੇਤ 143 ਪੁਲਿਸ ਅਫਸਰਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਸਮੇਤ 143 ਪੁਲਿਸ ਅਫਸਰਾਂ ਦੇ ਤਬਾਦਲੇ ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਸਮੇਤ 143 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਸੂਚੀ ਦੇਖਣ ਲਈ ਹੇਠਾਂ ਕਲਿਕ ਕਰੋ https://www.bolepunjab.com/wp-content/uploads/2024/09/DSPs-transfers-23.09.24.pdf

Continue Reading