ਸ਼ਿਮਲਾ ਦੇ ਸੇਬ ਕਾਰੋਬਾਰੀ ਦੇ ਡਰੱਗ ਰੈਕੇਟ ਦਾ ਪਰਦਾਫਾਸ਼, ਨਾਈਜੀਰੀਅਨ ਤਸਕਰਾਂ ਨਾਲ ਜੁੜੇ ਤਾਰ

ਸ਼ਿਮਲਾ ਦੇ ਸੇਬ ਕਾਰੋਬਾਰੀ ਦੇ ਡਰੱਗ ਰੈਕੇਟ ਦਾ ਪਰਦਾਫਾਸ਼, ਨਾਈਜੀਰੀਅਨ ਤਸਕਰਾਂ ਨਾਲ ਜੁੜੇ ਤਾਰ ਸ਼ਿਮਲਾ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਵਿੱਚ ਇੱਕ ਸੇਬ ਕਾਰੋਬਾਰੀ ਦੇ ਡਰੱਗ ਰੈਕੇਟ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਹ ਕਾਰੋਬਾਰੀ ਕਈ ਸਾਲਾਂ ਤੋਂ ਸੇਬ ਦੀ ਆੜ ‘ਚ ਡਰੱਗ ਰੈਕੇਟ ਚਲਾ ਰਿਹਾ ਸੀ। ਇਹ ਕਾਰੋਬਾਰੀ […]

Continue Reading

ਪੰਜਾਬ ‘ਚ ਭਿਆਨਕ ਬੱਸ ਹਾਦਸਾ, 4 ਦੀ ਮੌਤ: 15 ਤੋਂ ਵੱਧ ਜ਼ਖਮੀ,

ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਹਾਦਸਾ; ਡਰਾਈਵਰ ਵੀ ਮਾਰਿਆ ਗਿਆ ਗੁਰਦਾਸਪੁਰ 30 ਸਤੰਬਰ ,ਬੋਲੇ ਪੰਜਾਬ ਬਿਉਰੋ : ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ਨੇੜੇ ਸੋਮਵਾਰ ਦੁਪਹਿਰ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ 15 ਤੋਂ ਵੱਧ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ […]

Continue Reading

ਸੀਬੀਆਈ ਵੱਲੋਂ ਸੰਗਠਿਤ ਸਾਈਬਰ ਅਪਰਾਧ ਦੇ ਖਿਲਾਫ ਵੱਡੀ ਕਾਰਵਾਈ, 26 ਗ੍ਰਿਫਤਾਰ

ਸੀਬੀਆਈ ਵੱਲੋਂ ਸੰਗਠਿਤ ਸਾਈਬਰ ਅਪਰਾਧ ਦੇ ਖਿਲਾਫ ਵੱਡੀ ਕਾਰਵਾਈ, 26 ਗ੍ਰਿਫਤਾਰ ਨਵੀਂ ਦਿੱਲੀ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੰਗਠਿਤ ਸਾਈਬਰ ਅਪਰਾਧ ਨਾਲ ਜੁੜੇ 26 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਮੁਤਾਬਕ ਚਾਰ ਦਿਨ ਪਹਿਲਾਂ ਵੀਰਵਾਰ ਨੂੰ ਪੁਣੇ, ਹੈਦਰਾਬਾਦ, ਅਹਿਮਦਾਬਾਦ ਅਤੇ ਵਿਸ਼ਾਖਾਪਟਨਮ ਦੀਆਂ 32 ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਇਨ੍ਹਾਂ […]

Continue Reading

ਮਾਨਸਾ: ਸੀ. ਐਸ. ਆਰ. ਦੇ ਖੇਤਰ ’ਚ ਛਾਇਆ ਟੀ.ਐੱਸ.ਪੀ.ਐੱਲ ਵੇਦਾਂਤਾ ਪਾਵਰ ਲਿਮਟਿਡ

ਮਾਨਸਾ: ਸੀ. ਐਸ. ਆਰ. ਦੇ ਖੇਤਰ ’ਚ ਛਾਇਆ ਟੀ.ਐੱਸ.ਪੀ.ਐੱਲ ਵੇਦਾਂਤਾ ਪਾਵਰ ਲਿਮਟਿਡ ਮਾਨਸਾ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਭ ਤੋਂ ਵੱਡੇ ਸੁਪਰ ਥਰਮਲ ਪਲਾਂਟ ਟੀ.ਐੱਸ.ਪੀ.ਐੱਲ. (ਤਲਵੰਡੀ ਸਾਬੋ ਪਾਵਰ ਲਿਮਟਿਡ) ਨੂੰ ਸਫਲ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਨਿਭੁੳਣ ਦੇ ਸਫਲ ਉਪਰਾਲਿਆਂ ਲਈ ਤਿੰਨ ਨਾਮੀ ਪੁਰਸਕਾਰਾਂ ਨਾਲ ਨਵਾਜਿਆ ਗਿਆ ਹੈ। ਇਹ ਪੁਰਸਕਾਰ ਟੀ.ਐੱਸ.ਪੀ.ਐੱਲ. ਦੀ ਸਮਾਜਿਕ ਪ੍ਰਭਾਵ […]

Continue Reading

ਪੰਜਾਬ ਭਾਜਪਾ ਦੀ ਮੀਟਿੰਗ ‘ਚ ਸ਼ਾਮਲ ਨਹੀਂ ਹੋਏ ਸੁਨੀਲ ਜਾਖੜ

ਪੰਜਾਬ ਭਾਜਪਾ ਦੀ ਮੀਟਿੰਗ ‘ਚ ਸ਼ਾਮਲ ਨਹੀਂ ਹੋਏ ਸੁਨੀਲ ਜਾਖੜ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੀਟਿੰਗ ਬੁਲਾਈ ਸੀ, ਜਿਸ ਵਿੱਚ ਸੁਨੀਲ ਜਾਖੜ ਨਹੀਂ ਪਹੁੰਚ ਸਕੇ। ਦੱਸ ਦਈਏ ਕਿ, ਜਾਖੜ ਪਿਛਲੇ ਕਾਫੀ ਦਿਨਾਂ ਤੋਂ ਭਾਜਪਾ ਤੋਂ ਨਰਾਜ਼ ਚੱਲ ਰਹੇ ਹਨ। ਹਾਲਾਂਕਿ […]

Continue Reading

ਮਾਨ ਸਰਕਾਰ ਮੈਡਲ ਜੇਤੂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਵੇਗੀ

ਮਾਨ ਸਰਕਾਰ ਮੈਡਲ ਜੇਤੂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਵੇਗੀ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਜਲਦ ਹੀ ਸਰਕਾਰੀ ਨੌਕਰੀਆਂ ਦਾ ਤੋਹਫਾ ਮਿਲੇਗਾ। ਪੰਜਾਬ ਸਰਕਾਰ ਨੇ ਆਊਟਸਟੈਂਡਿੰਗ ਸਪੋਰਟਸ ਪਰਸਨਜ਼ ਕਾਡਰ ਤਿਆਰ ਕੀਤਾ ਹੈ, ਜਿਸ ਤਹਿਤ ਯੋਗ ਖਿਡਾਰੀਆਂ ਨੂੰ ਡਿਪਟੀ ਡਾਇਰੈਕਟਰ ਦੇ ਅਹੁਦੇ ‘ਤੇ […]

Continue Reading

ਚੰਡੀਗੜ੍ਹ ‘ਚ ਡਾਕਟਰ ਨਾਲ 39.70 ਲੱਖ ਦੀ ਠੱਗੀ

ED ਅਧਿਕਾਰੀ ਹੋਣ ਦਾ ਬਹਾਨਾ ਲਗਾ ਕੇ ਧੋਖੇਬਾਜ਼ਾਂ ਨੇ ਡਰਾ ਧਮਕਾ ਕੇ ਲੁੱਟੇ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀ ਹੋਣ ਦਾ ਬਹਾਨਾ ਲਗਾ ਕੇ ਠੱਗਾਂ ਨੇ ਚੰਡੀਗੜ੍ਹ ਸੈਕਟਰ-26 ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕਰਮਚਾਰੀ ਨਾਲ 39 ਲੱਖ 70 ਹਜ਼ਾਰ 593 ਰੁਪਏ ਦੀ ਠੱਗੀ ਮਾਰੀ ਹੈ। ਠੱਗਾਂ ਨੇ ਪੀੜਤ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ ਜਲੰਧਰ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਜਲੰਧਰ ਵਿਖੇ ਯੂਨੀਅਨ ਦੇ ਸਰਪ੍ਰਸਤ ਸ. ਹਾਕਮ ਸਿੰਘ ਤੇ ਮੁੱਖ ਸਲਾਹਕਾਰ ਸ. ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਭਰ ਪੰਜਾਬ ਦੀਆਂ 15 ਤੋਂ ਵਧੀਕ ਜ਼ਿਲ੍ਹਾ ਇਕੱਈਆਂ ਅਤੇ ਸਜੱਗ ਲੈਕਚਰਾਰ ਸਾਥੀਆਂ […]

Continue Reading

ਮੋਹਾਲੀ ‘ਚ ਫੌਜ ਦੇ ਸਿਪਾਹੀ ਨੇ ਕੈਫੇ ਮਾਲਕ ‘ਤੇ ਚਲਾਈ ਗੋਲੀ

7000 ਰੁਪਏ ਦੇ ਕਰਜ਼ੇ ਨੂੰ ਲੈ ਕੇ ਲਗਾਤਾਰ ਤਿੰਨ ਫਾਇਰ ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ ਸਿਰਫ 7 ਹਜ਼ਾਰ ਰੁਪਏ ਦੇ ਕਰਜ਼ੇ ਨੂੰ ਲੈ ਕੇ ਹੋਏ ਝਗੜੇ ਕਾਰਨ ਫੌਜ ‘ਚੋਂ ਗੈਰ-ਹਾਜ਼ਰ ਸਤਵੰਤ ਸਿੰਘ ਅਤੇ ਉਸ ਦੇ ਸਾਥੀ ਉਦਿਤ ਸ਼ੌਕੀਨ ਨੇ ਸੈਕਟਰ–68. ਸਥਿਤ ਨਿਊ ਮਾਰਕੀਟ ‘ਚ ਕੈਫੇ ਚਲਾਉਣ ਵਾਲੇ ਜਸ਼ਨਜੀਤ ਸਿੰਘ ‘ਤੇ ਜਾਨਲੇਵਾ […]

Continue Reading

ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲੇਗੀ ਬੁਲੇਟ ਟਰੇਨ

ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲੇਗੀ ਬੁਲੇਟ ਟਰੇਨ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਬੁਲੇਟ ਟਰੇਨ ਜਲਦ ਹੀ ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲੇਗੀ। ਪੰਜਾਬ ਵਿੱਚ ਇਸ ਹਾਈ ਸਪੀਡ ਟਰੇਨ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਬੁਲੇਟ ਟਰੇਨ […]

Continue Reading