ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੈਬਨਿਟ ਮੰਤਰੀ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੈਬਨਿਟ ਮੰਤਰੀ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ ਫਰੀਦਕੋਟ , 22 ਸਤੰਬਰ, ਬੋਲੇ ਪੰਜਾਬ ਬਿਊਰੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਅੱਜ 10ਵੇਂ ਐਤਵਾਰ ਵੀ ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ […]

Continue Reading

ਪੁਲੀਸ ਵੱਲੋਂ ਕੌਮਾਂਤਰੀ ਹਥਿਆਰ ਤੇ ਨਸ਼ਾ ਤਸਕਰੀ ਗ੍ਰੋਹ ਦਾ ਪਰਦਾਫਾਸ਼

17 ਅਪਰਾਧੀ ਗ੍ਰਿਫਤਾਰ, 18 ਪਿਸਟਲ,61 ਰੌਂਦ ਤੇ ਹੀਰੋਇਨ ਬਰਾਮਦ ਜਲੰਧਰ: 22ਸਤੰਬਰ , ਬੋਲੇ ਪੰਜਾਬ ਬਿਊਰੋ : ਜਲੰਧਰ ਪੁਲਿਸ ਨੂੰ ਵੱਡੀ ਹਥਿਆਰ ਤੇ ਨਸ਼ੇ ਦੀ ਖੇਪ ਫੜਨ ਵਿੱਚ ਕਾਮਯਾਬੀ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕਇੰਟਰਨੈਸ਼ਨਲ ਹਥਿਆਰ ਅਤੇ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 17 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ […]

Continue Reading

ਕੇਜਰੀਵਾਲ BJP ਵੱਲ ਹੋ ਗਏ ਸਿੱਧੇ, RSS ਪ੍ਰਧਾਨ ਮੋਹਨ ਭਾਗਵਤ ਨੂੰ ਪੁੱਛ ਲਏ 5 ਸਵਾਲ 

ਕੇਜਰੀਵਾਲ BJP ਵੱਲ ਹੋ ਗਏ ਸਿੱਧੇ, RSS ਪ੍ਰਧਾਨ ਮੋਹਨ ਭਾਗਵਤ ਨੂੰ ਪੁੱਛ ਲਏ 5 ਸਵਾਲ  ਨਵੀਂ ਦਿੱਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੰਤਰ-ਮੰਤਰ ‘ਤੇ ਇਕ ਪ੍ਰੋਗਰਾਮ ‘ਲੋਕ ਅਦਾਲਤ’ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੀਐਮ ਮੋਦੀ ਅਤੇ ਕੇਂਦਰ ਦੀ ਐਨਡੀਏ ਸਰਕਾਰ ‘ਤੇ ਤਿੱਖਾ ਸਿਆਸੀ ਨਿਸ਼ਾਨਾ […]

Continue Reading

ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਰੁਪਏ ਨਾਲ ਬਦਲੇਗੀ ਨੁਹਾਰ-ਜੌੜਾਮਾਜਰਾ

ਕਿਹਾ, ਪੰਜਾਬ ਦੇ ਭਲੇ ਤੇ ਸੂਬੇ ਦੇ ਵਡੇਰੇ ਹਿਤਾਂ ਲਈ ਕੰਮ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰਕੈਬਨਿਟ ਮੰਤਰੀ ਜੌੜਮਾਜਰਾ ਵੱਲੋਂ ਪਿੰਡ ਰੱਖੜਾ ਤੇ ਲੰਗੜੋਈ ਵਿਖੇ 1.15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਪਟਿਆਲਾ, 22 ਸਤੰਬਰ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ […]

Continue Reading

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ  ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ -ਵਿਧਾਇਕ ਸੋਹਲ ਤਰਨ ਤਾਰਨ/ਚੰਡੀਗੜ੍ਹ, 22 ਸਤੰਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ […]

Continue Reading

ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਮਹਿਲਾਵਾਂ ਅਤੇ ਬੱਚਿਆਂ ਸਬੰਧੀ 4 ਰੋਜ਼ਾ ਸਿਖਲਾਈ ਕੈਂਪ ਆਯੋਜਿਤ

ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਮਹਿਲਾਵਾਂ ਅਤੇ ਬੱਚਿਆਂ ਸਬੰਧੀ 4 ਰੋਜ਼ਾ ਸਿਖਲਾਈ ਕੈਂਪ ਆਯੋਜਿਤ ਮੋਹਾਲੀ, 22 ਸਤੰਬਰ ,ਬੋਲੇ ਪੰਜਾਬ ਬਿਊਰੋ : ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਹਾਲੀ ਵਿਖੇ ਪੰਚਾਇਤੀ ਰਾਜ ਸੰਸਥਾ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਲਾਈਨ ਵਿਭਾਗ ਦੇ ਕਰਮਚਾਰੀਆਂ ਲਈ ਮਹਿਲਾ ਸਭਾ ਅਤੇ ਬਾਲ ਸਭਾ ਸਬੰਧੀ ਚਾਰ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕੈਂਪ ਲਗਾਇਆ ਗਿਆ।ਇਹ ਕੈਂਪ ਦਫ਼ਤਰ […]

Continue Reading

ਖਰੜ ਦੇ ਮੰਦਰ ‘ਚ ਚੋਰੀ, 9 ਮੂਰਤੀਆਂ ਤੋਂ ਚਾਂਦੀ ਦੇ ਮੁਕਟ ਚੁਰਾ ਕੇ ਲੈ ਗਏ ਚੋਰ

ਖਰੜ ਦੇ ਮੰਦਰ ‘ਚ ਚੋਰੀ, 9 ਮੂਰਤੀਆਂ ਤੋਂ ਚਾਂਦੀ ਦੇ ਮੁਕਟ ਚੁਰਾ ਕੇ ਲੈ ਗਏ ਚੋਰ ਖਰੜ 22 ਸਤੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਖਰੜ ‘ਚ ਦੇਸੂ ਮਾਜਰਾ ਜਾਦਪੁਰ ਰੋਡ ‘ਤੇ ਸਥਿਤ ਸਨਾਤਨ ਧਰਮ ਮੰਦਰ ‘ਚ ਬੀਤੀ ਰਾਤ ਚੋਰਾਂ ਨੇ ਖਿੜਕੀ ਦੇ ਸ਼ੀਸ਼ੇ ਤੋੜ ਕੇ ਅੰਦਰ ਦਾਖਲ ਹੋਏ ਅਤੇ ਮੰਦਰ ‘ਚ ਮੌਜੂਦ ਮੂਰਤੀਆਂ ‘ਚੋਂ […]

Continue Reading

ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਕਿਹਾ- CM ਮਾਨ ਨੂੰ ਅੰਮ੍ਰਿਤਪਾਲ ਤੇ ਸਾਥੀਆਂ ਤੋਂ ਖ਼ਤਰਾ NSA ਵਧਾਉਣਾ ਜ਼ਰੂਰੀ

ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਕਿਹਾ- CM ਮਾਨ ਨੂੰ ਅੰਮ੍ਰਿਤਪਾਲ ਤੇ ਸਾਥੀਆਂ ਤੋਂ ਖ਼ਤਰਾ NSA ਵਧਾਉਣਾ ਜ਼ਰੂਰੀ ਚੰਡੀਗੜ੍ਹ 22 ਸਤੰਬਰ ,ਬੋਲੇ ਪੰਜਾਬ ਬਿਊਰੋ ; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਨੂੰ ਲਾਗੂ ਕਰਨ ਅਤੇ ਇਸ ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ […]

Continue Reading

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ ਅੰਮ੍ਰਿਤਸਰ 22 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਡੀਸਾ ’ਚ ਭੁਵਨੇਸ਼ਵਰ ਦੇ ਇੱਕ ਪੁਲਿਸ ਥਾਣੇ ਵਿੱਚ ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ […]

Continue Reading

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਘੇਰਨ ਦੀਆਂ ਤਿਆਰੀਆਂ

ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵੀ ਕੀਤਾ ਜਾਵੇਗਾ ਪਰਦਾਫਾਸ਼। ਸਾਂਝਾ ਫਰੰਟ ਦੀ ਅਗਵਾਈ ਵਿੱਚ 02 ਅਕਤੂਬਰ ਨੂੰ ਕਰਨਗੇ ਅੰਬਾਲਾ ਕੂਚ ਚੰਡੀਗੜ੍ਹ 22 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਵਰਚੁਅਲ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸਵਿੰਦਰਪਾਲ ਸਿੰਘ ਮੋਲੋਵਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ […]

Continue Reading