ਪੰਜਾਬ ਪੁਲਸ ਵੱਲੋਂ ਜਾਅਲੀ ਵਿਆਹ ਸਰਟੀਫਿਕੇਟ ਮਾਮਲੇ ‘ਚ ਗ੍ਰੰਥੀ ਗ੍ਰਿਫ਼ਤਾਰ

ਪੰਜਾਬ ਪੁਲਸ ਵੱਲੋਂ ਜਾਅਲੀ ਵਿਆਹ ਸਰਟੀਫਿਕੇਟ ਮਾਮਲੇ ‘ਚ ਗ੍ਰੰਥੀ ਗ੍ਰਿਫ਼ਤਾਰ ਬਠਿੰਡਾ 21 ਸਤੰਬਰ ,ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਪਿੰਡ ਕੋਟਸ਼ਮੀਰ ਸਥਿਤ ਗੁਰਦੁਆਰਾ ਸਾਹਿਬ ਦੇ ਸਾਬਕਾ ਗ੍ਰੰਥੀ ਖਿਲਾਫ ਗੁਰਦੁਆਰਾ ਸਾਹਿਬ ਦੇ ਲੈਟਰ ਪੈਡ ‘ਤੇ ਜਾਅਲੀ ਵਿਆਹ ਸਰਟੀਫਿਕੇਟ ਜਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਮੁਲਜ਼ਮ ਗ੍ਰੰਥੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ […]

Continue Reading

ਅੰਤਰ ਜ਼ਿਲ੍ਹਾ ਫ੍ਰੀ ਸਟਾਈਲ ਅੰਡਰ-14 ਅਤੇ 19 ਲੜਕਿਆਂ ਵਿੱਚ ਓਵਰਆਲ ਟਰਾਫੀ ਜ਼ਿਲ੍ਹਾ ਪਟਿਆਲਾ ਦੇ ਨਾਮ

ਸਮੂਹ ਪਹਿਲਵਾਨਾਂ ਨੇ ਖੇਡ ਭਾਵਨਾ ਅਤੇ ਅਨੁਸ਼ਾਸ਼ਨ ਵਿੱਚ ਰਹਿ ਕੇ ਟੂਰਨਾਮੈਂਟ ਖੇਡਿਆ: ਚਰਨਜੀਤ ਸਿੰਘ ਭੁੱਲਰ ਅਬਜ਼ਰਵਰ ਕਮ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਅੰਡਰ-19 ਫ੍ਰੀ ਸਟਾਈਲ ਦੇ 61 ਅਤੇ 92 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੇ ਪਹਿਲਵਾਨਾਂ ਨੇ ਪਹਿਲਾ ਸਥਾਨ ਹਾਸਲ ਕੀਤਾ ਪਟਿਆਲਾ 21 ਸਤੰਬਰ ,ਬੋਲੇ ਪੰਜਾਬ ਬਿਊਰੋ : 17 ਤੋਂ 21 ਸਤੰਬਰ ਤੱਕ ਸਰਕਾਰੀ ਕੋ-ਐਡ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1-ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ, 48.7 ਲੱਖ ਰੁਪਏ ਦੀ ਡਰੱਗ ਮਨੀ ਅਤੇ ਸੋਨਾ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹਵਾਲਾ ਰੂਟ ਰਾਹੀਂ ਪਾਕਿ-ਅਧਾਰਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ ਦੋਸ਼ੀ ਵਿਅਕਤੀ: ਡੀਜੀਪੀ […]

Continue Reading

ਚੋਣ ਮਾਹੌਲ ਦਰਮਿਆਨ ਪੁਲਿਸ ਨੇ ਗੈਂਗ ਵਾਰ ਦਾ ਪ੍ਰਗਟਾਇਆ ਖਦਸ਼ਾ

ਚੋਣ ਮਾਹੌਲ ਦਰਮਿਆਨ ਪੁਲਿਸ ਨੇ ਗੈਂਗ ਵਾਰ ਦਾ ਪ੍ਰਗਟਾਇਆ ਖਦਸ਼ਾ ਹਰਿਆਣਾ 21 ਸਤੰਬਰ,ਬੋਲੇ ਪੰਜਾਬ ਬਿਊਰੋ ;  ਸ਼ਹਿਰ ਦੇ ਨਾਲ ਲੱਗਦੇ ਬੋਹੜ ਪਿੰਡ ਦੇ ਕੋਲ ਇਕ ਸ਼ਰਾਬ ਦੇ ਠੇਕੇ ‘ਤੇ ਵੀਰਵਾਰ ਰਾਤ ਨੂੰ ਹੋਏ ਤੀਹਰੇ ਕਤਲ ਨੂੰ ਲੈ ਕੇ ਸ਼ੁੱਕਰਵਾਰ ਨੂੰ ਕਾਫੀ ਹੰਗਾਮਾ ਹੋ ਗਿਆ। ਮ੍ਰਿਤਕ ਦੇ ਪੋਸਟਮਾਰਟਮ ਵਿੱਚ ਦੇਰੀ ਕਾਰਨ ਰੋਹਤਕ ਵਿੱਚ ਪਰਿਵਾਰਕ ਮੈਂਬਰਾਂ ਤੇ […]

Continue Reading

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 21 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ […]

Continue Reading

ਆਪ’ ਨੇ ਭਾਜਪਾ ਸਰਕਾਰ ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ ਚੰਡੀਗੜ੍ਹ, 21 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਆਯੁਸ਼ਮਾਨ ਯੋਜਨਾ ਦੇ ਬਕਾਇਆ ਫੰਡਾਂ ਬਾਰੇ ਭਾਜਪਾ ਪ੍ਰਧਾਨ ਅਤੇ […]

Continue Reading

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਮੁਖੀ ਨਿਯੁਕਤ

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਮੁਖੀ ਨਿਯੁਕਤ ਚੰਡੀਗੜ੍ਹ 21 ਸਤੰਬਰ ,ਬੋਲੇ ਪੰਜਾਬ ਬਿਊਰੋ : ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਨੂੰ ਹਵਾਈ ਸੈਨਾ ਦਾ ਅਗਲਾ ਮੁਖੀ ਨਿਯੁਕਤ ਕੀਤਾ ਗਿਆ ਹੈ। ਫਿਲਹਾਲ ਉਹ ਹਵਾਈ ਸੈਨਾ ਦੇ ਉਪ ਮੁਖੀ ਦੇ ਅਹੁਦੇ ‘ਤੇ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਨੂੰ 30 ਸਤੰਬਰ 2024 ਤੋਂ ਏਅਰ ਚੀਫ ਮਾਰਸ਼ਲ ਦੇ […]

Continue Reading

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ ⁠ ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) […]

Continue Reading

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਚੰਡੀਗੜ੍ਹ/ਨਵੀਂ ਦਿੱਲੀ 21 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ। ਕਿਰਤ ਵਿਭਾਗ ਦੇ ਸਕੱਤਰ , ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., […]

Continue Reading

ਆਤਿਸ਼ੀ ਨੇ ਚੁੱਕੀ ਦਿੱਲੀ ਦੇ ਸੀਐਮ ਅਹੁਦੇ ਦੀ ਸਹੁੰ

ਆਤਿਸ਼ੀ ਨੇ ਚੁੱਕੀ ਦਿੱਲੀ ਦੇ ਸੀਐਮ ਅਹੁਦੇ ਦੀ ਸਹੁੰ ਨਵੀਂ ਦਿੱਲੀ, 21 ਸਤੰਬਰ,ਬੋਲੇ ਪੰਜਾਬ ਬਿਊਰੋ : ਆਤਿਸ਼ੀ ਨੇ ਅੱਜ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਰਾਜ ਨਿਵਾਸ ਵਿਖੇ ਐਲਜੀ ਵਿਨੈ ਸਕਸੈਨਾ ਨੇ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਦੇ ਨਾਲ ਹੀ ਆਤਿਸ਼ੀ ਦਿੱਲੀ ਦੀ ਸਭ ਤੋਂ ਛੋਟੀ ਅਤੇ ਤੀਜੀ ਮਹਿਲਾ ਮੁੱਖ ਮੰਤਰੀ […]

Continue Reading