ਆਯੁਸ਼ਮਾਨ ਲਾਭਪਾਤਰੀਆਂ ਦਾ ਮੁਫ਼ਤ ਇਲਾਜ ਬੰਦ, ਪੰਜਾਬ ਸਰਕਾਰ ਨੇ ਨਹੀਂ ਕੀਤੀ 600 ਕਰੋੜ ਰੁਪਏ ਦੀ ਅਦਾਇਗੀ
ਆਯੁਸ਼ਮਾਨ ਲਾਭਪਾਤਰੀਆਂ ਦਾ ਮੁਫ਼ਤ ਇਲਾਜ ਬੰਦ, ਪੰਜਾਬ ਸਰਕਾਰ ਨੇ ਨਹੀਂ ਕੀਤੀ 600 ਕਰੋੜ ਰੁਪਏ ਦੀ ਅਦਾਇਗੀ ਚੰਡੀਗੜ੍ਹ, 19 ਸਤੰਬਰ,ਆਯੁਸ਼ਮਾਨ ਲਾਭਪਾਤਰੀਆਂ ਨੂੰ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਨਹੀਂ ਮਿਲੇਗੀ। ਇਹ ਘੋਸ਼ਣਾ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਦੀ ਨੁਮਾਇੰਦਗੀ ਕਰਨ ਵਾਲੀ ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਫਾਨਾ) ਵੱਲੋਂ ਕੀਤੀ […]
Continue Reading