ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਕਿਹਾ, ਮਾਨ ਸਰਕਾਰ ਸੂਬੇ ਅੰਦਰ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਵਚਨਬੱਧ ਚੰਡੀਗੜ੍ਹ/ਨੰਗਲ, 17 ਸਤੰਬਰ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ। ਇਸ ਦੌਰਾਨ ਜਲ ਸਰੋਤ ਮੰਤਰੀ ਸ. […]

Continue Reading

ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਵਿਸ਼ਵ ਹੁਨਰ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ […]

Continue Reading

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਨਵ ਨਿਯੁਕਤ ਡਾਇਰੈਕਟਰ ਨੂੰ ਜੀ ਆਇਆਂ ਆਖਿਆ

15 ਅਕਤੂਬਰ ਨੂੰ ਲਾਏ ਜਾਣ ਵਾਲਾ ਧਰਨਾ ਅਗਲੇ ਐਲਾਨ ਤੱਕ ਮੁੱਲਤਵੀ ਐੱਸ. ਏ.ਐੱਸ. ਨਗਰ 17 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦਾ ਵਫਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਨਵ ਨਿਯੁਕਤ ਡਾਇਰੈਕਟਰ ਸ. ਪਰਮਜੀਤ ਸਿੰਘ ਜੀ ਨੂੰ ਉਨ੍ਹਾਂ ਦੇ ਦਫਤਰ ਵਿਖੇ ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ ਦੀ […]

Continue Reading

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾਦੀ ਕੀਤੀ ਆਲੋਚਨਾ, ਤੁਰੰਤ ਕਾਰਵਾਈ ਦੀ ਮੰਗ

ਸੂਬੇ ਵਿਚ ਵਿੱਤੀ ਐਮਰਜੰਸੀ ਵਰਗੇ ਹਾਲਾਤ : ਬਾਜਵਾ ਮੋਹਾਲੀ, 17 ਸਤੰਬਰ ,ਬੋਲੇ ਪੰਜਾਬ ਬਿਊਰੋ – ਪੰਜਾਬ ਵਿੱਚ ਵੱਧ ਰਹੀਆਂ ਕਤਲ ਅਤੇ ਲੁੱਟਾਂ ਖੋਹਾਂ ਦੀਆਂਵਾਰਦਾਤਾਂ ਅਤੇ ਢਿੱਲੀ ਕਾਨੂੰਨ ਵਿਵਸਥਾ ਦੇ ਵਿਰੋਧ ਵਿਚ ਅੱਜ ਬਲਾਕ ਕਾਂਗਰਸ ਕਮੇਟੀਮੋਹਾਲੀ ਵੱਲੋ ਡੀ.ਐੱਸ.ਪੀ ਦਫਤਰ ਸੈਕਟਰ 79 ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਇਸਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ  ਪਾਰਟੀ ਦੇ ਵਰਕਰਾਂ ਅਤੇ […]

Continue Reading

 ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ :        ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 […]

Continue Reading

ਲਿਬਰੇਸ਼ਨ ਵਲੋਂ ਮਾਲੀ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ

ਆਲੋਚਕਾਂ ਦੇ ਮੂੰਹ ਬੰਦ ਕਰ ਕੇ ਅਪਣੀਆਂ ਨਾਕਾਮੀਆਂ ਨੂੰ ਨਹੀਂ ਢੱਕ ਸਕਦੀ ਮਾਨ ਸਰਕਾਰ ਮਾਨਸਾ, 17 ਸਤੰਬਰ ,ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ਦੇ ਜਾਣੇ ਪਛਾਣੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਮੁਹਾਲੀ ਪੁਲੀਸ ਵੱਲੋਂ ਆਈਟੀ ਐਕਟ ਤਹਿਤ ਗ੍ਰਿਫਤਾਰ ਕੀਤੇ ਜਾਣ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ […]

Continue Reading

ਆਰਟੀਫਿਸ਼ਲ ਇੰਟੈਲੀਜੈਂਸ ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ਤੇ ਸੈਮੀਨਾਰ ਅਤੇ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ

ਸਹਸ ਢਕਾਨਸੂ ਕਲਾਂ ਵਿਖੇ ਬਲਾਕ ਰਾਜਪੁਰਾ-2 ਦੇ ਮੁਕਾਬਲਿਆਂ ਵਿੱਚ ਬੱਚਿਆਂ ਨੇ ਲਿਖਤੀ ਅਤੇ ਮੌਖਿਕ ਮੁਕਾਬਲਿਆਂ ਵਿੱਚ ਹੁਨਰ ਦਿਖਾਇਆ ਮੁਕਾਬਲੇ ਵਿੱਚ ਪਹਿਲਾ ਸਥਾਨ ਸਹਸ ਢਕਾਨਸੂ ਕਲਾਂ ਦੀ ਲਿਸ਼ਿਕਾ, ਦੂਜਾ ਸਥਾਨ ਸ ਕੋ ਐਡ ਸਸਸ ਐਨਟੀਸੀ ਦੇ ਲਵ ਅਤੇ ਤੀਜਾ ਸਥਾਨ ਸਹਸ ਮਿਰਜਾਪੁਰ ਦੀ ਅਮਨਦੀਪ ਕੌਰ ਨੇ ਪ੍ਰਾਪਤ ਕੀਤਾ ਰਾਜਪੁਰਾ 17 ਸਤੰਬਰ ,ਬੋਲੇ ਪੰਜਾਬ ਬਿਊਰੋ : ਦਫਤਰ […]

Continue Reading

1984 ਪੀੜਤ ਮਦਨਪੁਰ ਕੋਪ ਹਾਊਸ ਬਿਲਡਿੰਗ ਸੁਸਾਇਟੀ ਮੁਹਾਲੀ ਹੁਣ ਗਮਾਡਾ ਖ਼ਿਲਾਫ਼ ਭੁੱਖ ਹੜਤਾਲ ਕਰਨਗੇ

ਸੁਸਾਇਟੀ ਮੈਂਬਰ ਨੇ ਕਿਹਾ- ਗਮਾਡਾ ਸੀ ਐਲ ਯੂ ਪਾਸ ਕਰਨ ਦੀ ਬਜਾਏ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ, ਹੁਣ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਸਤਾ ਨਹੀਂ ਕਿਹਾ- ਸਾਡੀ ਜ਼ਮੀਨ ਸਾਡਾ ਪੰਜਾਬ ਹੈ, ਪਰ ਘਰ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਮੋਹਾਲੀ, 17 ਸਤੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਚੱਪੜਚਿੜੀ ਵਿੱਚ ਮਕਾਨ ਬਣਾਉਣ ਲਈ 1984 […]

Continue Reading

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਐਸ.ਏ.ਐਸ.ਨਗਰ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਪੀ ਐਮ ਏ ਵਾਈ ਸਕੀਮ ਤਹਿਤ ਯੋਗ ਲੋਕਾਂ ਨੂੰ ਪੱਕਾ ਮਕਾਨ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਮਾਜਰੀ ਬਲਾਕ ਵਿਖੇ 100 […]

Continue Reading

ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਪੰਜਾਬ ਵੱਲੋਂ 22 ਸਤੰਬਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਂਸ਼ਨ

ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਪੰਜਾਬ ਵੱਲੋਂ 22 ਸਤੰਬਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਂਸ਼ਨ ਜ਼ਿਲ੍ਹਾ ਰੋਪੜ ਤੋਂ ਸੈਂਕੜੇ ਮਜ਼ਦੂਰ ਹੋਣਗੇ ਸ਼ਾਮਿਲ ਸ੍ਰੀ ਚਮਕੌਰ ਸਾਹਿਬ,17, ਸਤੰਬਰ ,ਬੋਲੇ ਪੰਜਾਬ ਬਿਊਰੋ : ਤਿੰਨ ਨਵੇਂ ਫੌਜਦਾਰੀ ਕਾਨੂੰਨ ਰੱਦ ਕਰਨ, ਚਾਰ ਕਿਰਤ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨਾਂ ਨੂੰ ਲਾਗੂ ਕਰਨ, ਠੇਕਾ ਵਰਕਰਾਂ ਸਕੀਮ ਵਰਕਰਾਂ ਨੂੰ ਪੱਕੇ ਕਰਨ, […]

Continue Reading