ਪਾਵਰਕੌਮ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਵਰਕ ਟੂ ਰੂਲ ਅਤੇ ਸਮੂਹਿਕ ਛੁੱਟੀ ਲਾਗੂ ਕਰਨ ਤਹਿਤ ਸਾਂਝੀ ਰੈਲੀ

ਜਥੇਬੰਦੀਆਂ ਨੇ ਐਸਮਾ ਲਾਉਣ ਦੇ ਜਾਰੀ ਕੀਤੇ ਪੱਤਰ ਦੀ ਕਰੜੇ ਸ਼ਬਦਾਂ ਵਿੱਚ ਕੀਤੀ ਨਿਖੇਧੀ ਮੋਹਾਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ : ਪਾਵਰਕਾਮ ਵਿੱਚ ਕੰਮ ਕਰਦਿਆਂ ਵੱਖ ਵੱਖ ਜੱਥੇਬੰਦੀਆਂ ਵੱਲੋਂ ਵਰਕ ਟੂ ਰੂਲ ਅਤੇ ਸਮੂਹਿਕ ਛੁੱਟੀ ਦੇ ਫੈਸਲੇ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਅੱਜ ਸਾਂਝੀ ਰੈਲੀ ਕੀਤੀ ਗਈ। ਜਿਸ ਵਿੱਚ ਟੈਕਨੀਕਲ ਸਰਵਿਸਜ ਯੂਨੀਅਨ (ਭੰਗਲ), […]

Continue Reading

ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਇਨਕਾਰੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ ਬਲਵੀਰ ਸਿੰਘ ਨੂੰ ਜਾਰੀ ਕੀਤਾ ਗਿਆ “ਕਾਰਨ ਦੱਸੋ ਨੋਟਿਸ”

ਤਿੰਨ ਦਿਨਾਂ ਸੰਗਰੂਰ ਪੈਨਸ਼ਨ ਮੋਰਚੇ ਵਿੱਚ ਪਟਿਆਲੇ ਜਿਲ੍ਹੇ ਚੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਕਰਨਗੇ ਸ਼ਮੂਲੀਅਤ ਪਟਿਆਲਾ , 13 ਸਤੰਬਰ ,ਬੋਲੇ ਪੰਜਾਬ ਬਿਊਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅੱਜ ਤ੍ਰਿਪੜੀ ਮੋੜ ਪਟਿਆਲਾ ਵਿਖੇ ਇੱਕਠੇ ਹੋ ਕੇ ਐੱਨਪੀਐੱਸ ਮੁਲਾਜ਼ਮਾਂ ਨੇ ਇਕੱਠ ਨਾਲ ਮਾਰਚ ਕਰਕੇ ਕੈਬਨਿਟ ਮੰਤਰੀ ਡਾ ਬਲਵੀਰ ਸਿੰਘ ਦੇ ਨਾਂ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ […]

Continue Reading

ਸਿੱਖ ਵਿਰੋਧੀ ਦੰਗੇ: ਦਿੱਲੀ ਦੀ ਅਦਾਲਤ ਵੱਲੋਂ ਟਾਈਟਲਰ ਖ਼ਿਲਾਫ਼ ਹੱਤਿਆ ਦੇ ਦੋਸ਼ ਤੈਅ

ਸਿੱਖ ਵਿਰੋਧੀ ਦੰਗੇ: ਦਿੱਲੀ ਦੀ ਅਦਾਲਤ ਵੱਲੋਂ ਟਾਈਟਲਰ ਖ਼ਿਲਾਫ਼ ਹੱਤਿਆ ਦੇ ਦੋਸ਼ ਤੈਅ ਨਵੀਂ ਦਿੱਲੀ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ ਕੀਤੇ। ਟਾਈਟਲਰ ਨੇ ਗੁਨਾਹ ਕਬੂਲ ਨਹੀਂ ਕੀਤਾ […]

Continue Reading

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਬੋਲੀ ਬੀਜੇਪੀ, ਜੇਲ ਵਾਲਾ ਮੁੱਖ ਮੰਤਰੀ ਹੁਣ ਬੇਲ ਵਾਲਾ ਹੋ ਗਿਆ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਬੋਲੀ ਬੀਜੇਪੀ, ਜੇਲ ਵਾਲਾ ਮੁੱਖ ਮੰਤਰੀ ਹੁਣ ਬੇਲ ਵਾਲਾ ਹੋ ਗਿਆ ਨਵੀਂ ਦਿੱਲੀ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਹੁਣ ਭਾਜਪਾ ਨੇ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। […]

Continue Reading

ਡੌਂਕੀ ਲਗਾ ਕੇ ਅਮਰੀਕਾ ਭੇਜਣ ਵਾਲਾ ਗਾਇਕ ਜਹਾਜ਼ ਦੀ ਬਾਰੀ ਨੂੰ ਹੱਥ ਨਾ ਪਾ ਸਕਿਆ ਹਵਾਈ ਅੱਡੇ ਤੋਂ ਗ੍ਰਿਫਤਾਰ

ਡੌਂਕੀ ਲਗਾ ਕੇ ਅਮਰੀਕਾ ਭੇਜਣ ਵਾਲਾ ਗਾਇਕ ਜਹਾਜ਼ ਦੀ ਬਾਰੀ ਨੂੰ ਹੱਥ ਨਾ ਪਾ ਸਕਿਆ ਹਵਾਈ ਅੱਡੇ ਤੋਂ ਗ੍ਰਿਫਤਾਰ ਨਵੀਂ ਦਿੱਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ : ਚਾਰ ਸਾਲ ਪਹਿਲਾਂ ਆਪਣੇ ਗੀਤ ਸੁਰਮਾ ਨਾਲ ਸੁਰਖੀਆਂ ਵਿੱਚ ਅਉਣ ਵਾਲਾ ਜਲੰਧਰ ਨਾਲ ਸੰਬੰਧਿਤ ਗਾਇਕ ਫਤਿਹਜੀਤ ਸਿੰਘ ਜਿਸ ਦਾ ਨਵਾਂ ਟ੍ਰੈਕ ਪਰਾਂਦਾ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ […]

Continue Reading

ਦੇਸ਼ ਭਗਤ ਯੂਨੀਵਰਸਿਟੀ: ਐਮਬੀਬੀਐਸ ਪ੍ਰੋਗਰਾਮ ਲਈ ਅਮਰੀਕਾ ਵਿੱਚ ਨਵੇਂ ਕੈਂਪਸ ਦਾ ਕੀਤਾ ਵਿਸਥਾਰ

ਦੇਸ਼ ਭਗਤ ਯੂਨੀਵਰਸਿਟੀ: ਐਮਬੀਬੀਐਸ ਪ੍ਰੋਗਰਾਮ ਲਈ ਅਮਰੀਕਾ ਵਿੱਚ ਨਵੇਂ ਕੈਂਪਸ ਦਾ ਕੀਤਾ ਵਿਸਥਾਰ ਮੁਹਾਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਨੈਕ ਏ+) (NAAC GRADE A+ ) ਨੇ ਉੱਤਰੀ ਅਮਰੀਕਾ ਮਹਾਂਦੀਪ ਵਿੱਚ ਸਥਿਤ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਵਿੱਚ ਇੱਕ ਦੂਜਾ ਕੈਂਪਸ ਦੇਸ਼ ਭਗਤ ਯੂਨੀਵਰਸਿਟੀ ਅਮਰੀਕਾ ਸਕੂਲ ਆਫ਼ ਮੈਡੀਸਨ ਸਥਾਪਿਤ ਕਰਕੇ ਆਪਣੀ ਪਹੁੰਚ ਦਾ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਮੁੱਖ ਦੋਸ਼ੀ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਮੁੱਖ ਦੋਸ਼ੀ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ : ‘ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਹੈਂਡ ਗ੍ਰਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ […]

Continue Reading

ਅਨੇਕਾਂ ਸੀਨੀਅਰ ਮਾਸਟਰ ਹਾਲੇ ਵੀ ਤਰੱਕੀਆਂ ਤੋਂ ਵਾਂਝੇ : ਡੀ ਟੀ ਐੱਫ

ਹੋਰ ਕਾਡਰਾਂ ਦੀਆਂ ਲੰਬੇ ਸਮੇਂ ਤੋਂ ਪੈਡਿੰਗ ਤਰੱਕੀਆਂ ਮੁਕੰਮਲ ਕੀਤੀਆਂ ਜਾਣ : ਡੀ ਟੀ ਐੱਫ ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਜਿੱਥੇ ਪਿਛਲੇ ਦਿਨੀਂ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਗਈਆਂ ਤਰੱਕੀਆਂ ਦਾ ਸਵਾਗਤ ਕੀਤਾ ਹੈ ਉੱਥੇ ਹੀ ਤਰੱਕੀਆਂ ਤੋਂ ਵਾਂਝੇ ਰਹਿ ਗਏ ਸੀਨੀਅਰ ਮਾਸਟਰਾਂ ਨੂੰ ਲੈਕਚਰਾਰਾਂ ਦੀਆਂ ਤਰੱਕੀਆਂ ਲਈ ਤੁਰੰਤ […]

Continue Reading

ਬਚਪਨ ਚ ਮਾਂ ਅਤੇ ਬੁਢਾਪੇ ਚ ਬੱਚਿਆਂ ਤੋਂ ਬਿਨ੍ਹਾਂ ਰਹੀ ਦਲੇਰ ਬਲਜੀਤ ਕੌਰ ਨਾ-ਮੁਰਾਦ ਬਿਮਾਰੀ ਤੋਂ ਹਾਰ ਗਈ !

ਕਈ ਕਿਲੋਮੀਟਰ ਰੋਜ਼ਾਨਾ ਸੈਰ ਤੇ ਹਰ ਸੰਗਰਾਂਦ ਦਰਬਾਰ ਸਾਹਿਬ ਜਾਣਾ ਪੱਕੀ ਰੋਟੀਨ ਸੀ ਕਈ ਵਾਰ ਸਭ ਕੁਝ ਹੁੰਦੇ ਹੋਏ ਵੀ ਇਨਸਾਨ ਇੰਨਾ ਮਜਬੂਰ ਹੋ ਜਾਂਦਾ ਕਿ ਉਹ ਆਪਣੇ ਸਭ ਤੋਂ ਜਿਆਦਾ ਪਿਆਰੇ ਅਤੇ ਆਪਣੇ ਲਈ ਅਹਿਮ ਇਨਸਾਨ ਨੂੰ ਵੀ ਬਚਾ ਨਹੀਂ ਸਕਦਾ ਇੱਥੇ ਆ ਕੇ ਜਿੱਥੇ ਬੰਦੇ ਨੂੰ ਇਹ ਗੱਲ ਮਹਿਸੂਸ ਹੁੰਦੀ ਹੈ ਕਿ ਅਸੀਂ […]

Continue Reading

ਪੰਜਾਬ ‘ਚ ਏਟੀਐਮ ਲੁੱਟਣ ਦੀ ਕੋਸ਼ਿਸ਼ ਨਾਕਾਮ

ਪੰਜਾਬ ‘ਚ ਏਟੀਐਮ ਲੁੱਟਣ ਦੀ ਕੋਸ਼ਿਸ਼ ਨਾਕਾਮ ਲੁਧਿਆਣਾ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਤੜਕੇ 3.30 ਵਜੇ ਕਸਬਾ ਪੱਖੋਵਾਲ ਵਿੱਚ ਕੋਟਕ ਮਹਿੰਦਰਾ ਬੈਂਕ ਦਾ ਏਟੀਐਮ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਲੁਟੇਰੇ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਪਰ ਏਟੀਐਮ ਨੂੰ ਕੱਟਣ ਕਰਨ ਦੀ ਕੋਸ਼ਿਸ਼ ਦੌਰਾਨ ਹੂਟਰ ਵੱਜ ਗਿਆ। ਇਤਫ਼ਾਕ ਦੀ ਗੱਲ ਹੈ ਕਿ ਥਾਣਾ […]

Continue Reading