ਪ੍ਰਧਾਨ ਮੰਤਰੀ ਦੇ ਜਨਮ ਦਿਨ ਦੀਆਂ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆ-ਡਾਕਟਰ ਜਗਮੋਹਨ ਸਿੰਘ ਰਾਜੂ

ਅੱਜ ਸੇਵਾ ਪਖਵਾੜੇ ਦੇ ਰੂਪ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 74ਵਾ ਜਨਮਦਿਨ:-ਡਾਕਟਰ ਜਗਮੋਹਨ ਸਿੰਘ ਰਾਜੂ ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ 74ਵੇ ਜਨਮ ਦਿਨ ਨੂੰ ਪੰਜਾਬ ਭਾਜਪਾ ਨੇ ਸੇਵਾ ਪਖਵਾੜੇ ਦੇ ਤੌਰ ਤੇ ਮਨਾਇਆ, ਪੂਰੇ ਪੰਜਾਬ ਵਿੱਚ ਖੂਨਦਾਨ ਕੈਂਪ ਲਗਾਏ ਗਏ, ਭਾਜਪਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਦੇ ਬਾਗਾਂ ਦਾ ਕੀਤਾ ਦੌਰਾ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਦੇ ਬਾਗਾਂ ਦਾ ਕੀਤਾ ਦੌਰਾ ਮੰਡੀ ਗੋਬਿੰਦਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੂੰ ਭਾਰਤ ਦੇ ਅਮੀਰ ਵਿਰਸੇ ਅਤੇ ਸ਼ਾਸਨ ਬਾਰੇ ਆਪਣੀ ਜਾਣਕਾਰੀ ਵਧਾਉਣ ਦੇ ਉਦੇਸ਼ ਨਾਲ ਵਿੱਦਿਅਕ ਸੈਰ-ਸਪਾਟੇ ਦੇ ਹਿੱਸੇ ਵਜੋਂ ਪ੍ਰਸਿੱਧ ਰਾਸ਼ਟਰਪਤੀ ਭਵਨ ਅਮ੍ਰਿਤ ਉਦਯਾਨ ਨਵੀਂ ਦਿੱਲੀ […]

Continue Reading

22 ਸਾਲਾ ਪੰਜਾਬਣ ਲੜਕੀ ਦੀ ਕੈਨੇਡਾ ‘ਚ ਮੌਤ

22 ਸਾਲਾ ਪੰਜਾਬਣ ਲੜਕੀ ਦੀ ਕੈਨੇਡਾ ‘ਚ ਮੌਤ ਮਾਲੇਰਕੋਟਲਾ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ 22 ਸਾਲਾ ਲੜਕੀ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅਨੂ ਮਾਲੜਾ (22ਸਾਲਾ) ਪੁੱਤਰੀ  ਗੁਰਪ੍ਰੀਤ ਸਿੰਘ  ਪਿੰਡ ਮਾਣਕੀ ਜ਼ਿਲ੍ਹਾ ਮਾਲੇਰਕੋਟਲਾ ਦੀ ਕੈਨੇਡਾ ਚ ਮੌਤ ਹੋ ਗਈ ਹੈ। ਉਹ ਪਿਛਲੇ 4 ਸਾਲਾਂ ਤੋਂ ਕੈਨੇਡਾ ਦੇ ਨੋਵਾ ਸਕੋਸ਼ੀਆ ਵਿੱਚ ਰਹਿ ਰਹੀ […]

Continue Reading

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਹ ਐਲਾਨ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ […]

Continue Reading

ਪੰਜਾਬ ‘ਚ ਬੇਟੇ ਨੇ ਕੀਤਾ ਪਿਤਾ ਦਾ ਕਤਲ

ਪੰਜਾਬ ‘ਚ ਬੇਟੇ ਨੇ ਕੀਤਾ ਪਿਤਾ ਦਾ ਕਤਲ ਬਠਿੰਡਾ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਉਸ ਸਮੇਂ ਵਾਪਰੀ, ਜਦੋਂ ਉਸ ਦਾ ਪਿਤਾ ਸੌਂ ਰਿਹਾ ਸੀ ਅਤੇ ਦੋਸ਼ੀ ਪੁੱਤਰ ਨੇ ਕਹੀ ਨਾਲ ਹਮਲਾ ਕਰ ਕੇ ਉਸ ਨੂੰ ਮੌਤ […]

Continue Reading

ਬੀਐਸਐਫ ਵਲੋਂ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬੀਐਸਐਫ ਵਲੋਂ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ ਅੰਮ੍ਰਿਤਸਰ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਸੋਮਵਾਰ ਦੇਰ ਰਾਤ ਪਿੰਡ ਰਤਨ ਖੁਰਦ ਇਲਾਕੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿੱਚ ਦਾਖ਼ਲ ਹੋਏ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ। ਨੌਜਵਾਨ ਹਨੇਰੇ ਦਾ ਫਾਇਦਾ ਉਠਾ ਕੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਸੋਮਵਾਰ […]

Continue Reading

ਆਤਿਸ਼ੀ ਦੇ ਸਿਰ ਸਜੇਗਾ ਦਿੱਲੀ ਦੇ ਮੁੱਖ ਮੰਤਰੀ ਦਾ ਤਾਜਨਵੀਂ ਦਿੱਲੀ, 17 ਸਤੰਬਰ,

ਆਤਿਸ਼ੀ ਦੇ ਸਿਰ ਸਜੇਗਾ ਦਿੱਲੀ ਦੇ ਮੁੱਖ ਮੰਤਰੀ ਦਾ ਤਾਜ ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੇਂ ਮੁੱਖ ਮੰਤਰੀ ਵਜੋਂ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਦੇ ਨਾਂਅ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਨੂੰ ਦਿੱਲੀ ‘ਆਪ’ ਵਿਧਾਇਕ ਦਲ ਦੀ ਨੇਤਾ ਚੁਣਿਆ ਗਿਆ ਹੈ।ਕੁਝ ਦੇਰ ‘ਚ ਉਨ੍ਹਾਂ ਦੇ ਨਾਂ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ “ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024” ਨੂੰ ਮਨਜ਼ੂਰੀ

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ “ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024” ਨੂੰ ਮਨਜ਼ੂਰੀ ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਇਸ ਸੋਧ ਤੋਂ […]

Continue Reading

ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ

ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਚੰਡੀਗੜ੍ਹ, 16 ਸਤੰਬਰ
,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਸੂਬੇ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਗਿਆ ਹੈ। ਇਸ ਖਰੜੇ ਨੂੰ ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ (ਸਿਆਸੀ ਅਤੇ ਗੈਰ-ਸਿਆਸੀ) ਕੋਲ ਸੁਝਾਅ ਲਈ ਭੇਜਿਆ ਗਿਆ ਹੈ। ਇਹ ਨੀਤੀ ਪੰਜਾਬ ਰਾਜ ਕਿਸਾਨ ਤੇ ਖੇਤੀ […]

Continue Reading

ਪੰਜਾਬ ਪੰਚਾਇਤੀ ਰਾਜ ਬਿੱਲ-2024 ਨੂੰ ਰਾਜਪਾਲ ਤੋਂ ਮਿਲੀ ਮਨਜ਼ੂਰੀ, ਅਕਤੂਬਰ ‘ਚ ਚੋਣਾਂ ਕਰਵਾਉਣ ਦੀਆਂ ਤਿਆਰੀਆਂ

ਪੰਜਾਬ ਪੰਚਾਇਤੀ ਰਾਜ ਬਿੱਲ-2024 ਨੂੰ ਰਾਜਪਾਲ ਤੋਂ ਮਿਲੀ ਮਨਜ਼ੂਰੀ, ਅਕਤੂਬਰ ‘ਚ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ […]

Continue Reading