ਮਨੀਪੁਰ ‘ਚ ਇੰਟਰਨੈੱਟ ਸੇਵਾਵਾਂ ਪੰਜ ਦਿਨਾਂ ਲਈ ਮੁਅੱਤਲ, ਕੁਝ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਇਆ

ਮਨੀਪੁਰ ‘ਚ ਇੰਟਰਨੈੱਟ ਸੇਵਾਵਾਂ ਪੰਜ ਦਿਨਾਂ ਲਈ ਮੁਅੱਤਲ, ਕੁਝ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਇਆ ਇੰਫਾਲ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਮਨੀਪੁਰ ਵਿੱਚ ਹਰ ਰੋਜ਼ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਮਨੀਪੁਰ ਦੇ ਕਈ ਨੇਤਾਵਾਂ ‘ਤੇ ਪਿਛਲੇ ਕੁਝ ਦਿਨਾਂ ‘ਚ ਹਮਲੇ ਹੋਏ ਹਨ। ਇਨ੍ਹਾਂ ਹਮਲਿਆਂ ‘ਚ ਵਿਸ਼ਨੂੰਪੁਰ ‘ਚ ਇਕ ਨੇਤਾ ਦੇ ਘਰ ‘ਤੇ ਰਾਕੇਟ ਹਮਲਾ ਵੀ […]

Continue Reading

ਲਾਡੋਵਾਲ ਟੋਲ ਪਲਾਜ਼ਾ ਫਿਰ ਹੋਵੇਗਾ ਮੁਫ਼ਤ

ਲਾਡੋਵਾਲ ਟੋਲ ਪਲਾਜ਼ਾ ਫਿਰ ਹੋਵੇਗਾ ਮੁਫ਼ਤ ਲੁਧਿਆਣਾ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਟੋਲ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਨੈਸ਼ਨਲ ਹਾਈਵੇਅ ’ਤੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਹੋਈ, ਜਿਸ ਦੀ ਅਗਵਾਈ ਪੰਜਾਬ ਟੋਲ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ।ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਦੀ ਤਨਖਾਹ 10 ਹਜ਼ਾਰ ਰੁਪਏ […]

Continue Reading

ਭਾਰਤ ‘ਚ ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ

ਭਾਰਤ ‘ਚ ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ ਨਵੀਂ ਦਿੱਲੀ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਭਾਰਤ ‘ਚ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ ਹੋ ਸਕਦੀ ਹੈ। ਦਰਅਸਲ, ਕੱਚੇ ਤੇਲ ਦੀਆਂ ਕੀਮਤਾਂ ਚਾਰ ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈਆਂ ਹਨ। ਅਮਰੀਕੀ ਬਾਜ਼ਾਰ ‘ਚ ਬ੍ਰੈਂਟ ਕੱਚੇ ਤੇਲ ਦੀਆਂ ਕੀਮਤਾਂ ‘ਚ ਵੱਡੀ […]

Continue Reading

ਹੋਟਲ ‘ਚ ਪੁਲਿਸ ਵੱਲੋਂ ਛਾਪਾ, 3 ਲੜਕੇ ਤੇ 3 ਲੜਕੀਆਂ ਗ੍ਰਿਫਤਾਰ

ਹੋਟਲ ‘ਚ ਪੁਲਿਸ ਵੱਲੋਂ ਛਾਪਾ, 3 ਲੜਕੇ ਤੇ 3 ਲੜਕੀਆਂ ਗ੍ਰਿਫਤਾਰ ਅੰਮ੍ਰਿਤਸਰ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ਦੇ ਇੱਕ ਹੋਟਲ ਵਿੱਚ ਪੁਲਿਸ ਵੱਲੋਂ ਛਾਪਾ ਮਾਰਨ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪੁਲਸ ਨੇ ਜਹਾਜਗੜ੍ਹ ਇਲਾਕੇ ‘ਚ ਸਥਿਤ ਇਕ ਹੋਟਲ ‘ਤੇ ਛਾਪਾ ਮਾਰ ਕੇ ਮੌਕੇ ਤੋਂ 3 ਨੌਜਵਾਨਾਂ ਅਤੇ 3 ਲੜਕੀਆਂ […]

Continue Reading

ਪੜ੍ਹਾਈ ਤੋਂ ਡਰਦਾ ਬੱਚਾ ਘਰੋਂ ਭੱਜਿਆ, ਪੁਲਿਸ ਨੇ ਪੰਜ ਦਿਨ ਬਾਅਦ ਕੀਤਾ ਬਰਾਮਦ

ਪੜ੍ਹਾਈ ਤੋਂ ਡਰਦਾ ਬੱਚਾ ਘਰੋਂ ਭੱਜਿਆ, ਪੁਲਿਸ ਨੇ ਪੰਜ ਦਿਨ ਬਾਅਦ ਕੀਤਾ ਬਰਾਮਦ ਲੁਧਿਆਣਾ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਡਵੀਜ਼ਨ ਨੰਬਰ 6, ਲੁਧਿਆਣਾ ਦੇ ਅਧੀਨ ਪੈਂਦੇ ਇਲਾਕਾ ਮੁਹੱਲਾ ਹਰਗੋਵਿੰਦ ਨਗਰ ਦੇ ਰਹਿਣ ਵਾਲੇ 6 ਸਾਲਾ ਲੜਕੇ ਨੂੰ 5 ਦਿਨਾਂ ਬਾਅਦ ਚੌਕੀ ਸ਼ੇਰਪੁਰ ਦੀ ਪੁਲਿਸ ਨੇ ਬਰਾਮਦ ਕਰ ਲਿਆ ਹੈ। ਬੱਚੇ ਦੇ ਲਾਪਤਾ ਹੋਣ ਕਾਰਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-09-24 ਅੰਗ 621 Sachkhand Sri Harmandir Sahib Amritsar Vekhe Hoea Amrit Wela Da Mukhwak: 11-09-24 Ang 621 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ […]

Continue Reading

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ ਚੰਡੀਗੜ੍ਹ, 10 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਦਹੁਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਪੱਸ਼ਟ […]

Continue Reading

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ ਚੰਡੀਗੜ੍ਹ, 10 ਸਤੰਬਰ ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਗਏ ‘ਆਮ ਆਦਮੀ ਕਲੀਨਿਕ’ ਪ੍ਰੋਜੈਕਟ ਨੇ ਇੱਕ ਹੋਰ […]

Continue Reading

ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ: ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ

ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ: ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਗਏ ਤਿੰਨ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2800 ਤੋਂ ਵੱਧ ਉਮੀਦਵਾਰਾਂ ਨੇ ਲਿਆ ਹਿੱਸਾ: ਅਮਨ ਅਰੋੜਾਕੈਂਪਾਂ ਵਿੱਚ ਮਾਈਕ੍ਰੋਸਾਫਟ ਅਤੇ ਆਈ.ਬੀ.ਐਮ. ਸਮੇਤ 41 ਰੋਜ਼ਗਾਰਦਾਤਾਵਾਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 10 ਸਤੰਬਰ ,ਬੋਲੇ ਪੰਜਾਬ […]

Continue Reading

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ ਪਟਿਆਲਾ, 10 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ  ਜਤਿੰਦਰ ਸਿੰਘ ਔਲਖ ਨੇ ਦੱਸਿਆ ਹੈ ਕਿ ਕਮਿਸ਼ਨ ਨੇ ਅੱਜ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਅਸਿਸਟੈਂਟ ਟਾਊਨ ਪਲਾਨਰ (ਗਰੁੱਪ ਏ) ਦੀਆਂ 19 ਅਸਾਮੀਆਂ ਲਈ ਅੰਤਿਮ ਨਤੀਜੇ ਦਾ […]

Continue Reading