ਪੰਜਾਬ ‘ਚ ਬਿਜਲੀ ਚੋਰੀ ‘ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 10 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 […]

Continue Reading

ਸਾਝਾਂ ਫਰੰਟ ਪੰਜਾਬ ਦੇ ਆਗੂਆਂ ਤੇ ਪਰਚੇ ਰੱਦ ਕਰਨ ਤੇ ਬਿਜਲੀ ਕਾਮਿਆਂ ਤੇ ਲਾਇਆ ਐਸਮਾ ਵਾਪਸ ਲੈਣ ਦੀ ਮੰਗ

ਸਾਝਾਂ ਫਰੰਟ ਪੰਜਾਬ ਦੇ ਆਗੂਆਂ ਤੇ ਪਰਚੇ ਰੱਦ ਕਰਨ ਤੇ ਬਿਜਲੀ ਕਾਮਿਆਂ ਤੇ ਲਾਇਆ ਐਸਮਾ ਵਾਪਸ ਲੈਣ ਦੀ ਮੰਗ ਬਠਿੰਡਾ 10 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਝਾਂ ਫਰੰਟ ਦੇ ਝੰਡੇ ਹੇਠ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਰੈਲੀ ਤੋਂ ਬਾਅਦ ਚੰਡੀਗੜ੍ਹ […]

Continue Reading

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਦਿਤਾ ਮੰਗ ਪੱਤਰ

ਅਜਨਾਲਾ-ਬੱਲੜ੍ਹਵਾਲ ਬਾਰਡਰ ਬੈਲਟ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਲਈ ਨਿੱਜੀ ਦਖਲ ਦੀ ਕੀਤੀ ਮੰਗ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ ਕੇਂਦਰੀ ਰੇਲ ਰਾਜ ਮੰਤਰੀ ਵੱਲੋਂ ਰਮਦਾਸ ਰੇਲਵੇ ਸਟੇਸ਼ਨ […]

Continue Reading

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਦਾ ਸਮਾਗਮ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਦਾ ਸਮਾਗਮ ਮੰਡੀ ਗੋਬਿੰਦਗੜ੍ਹ, 10 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ, (ਡੀ.ਬੀ.ਏ.ਸੀ.ਐਚ.) ਮੰਡੀ ਗੋਬਿੰਦਗੜ੍ਹ ਵਿਖੇ ਅਧਿਆਪਕ ਦਿਵਸ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜੋ ਅਧਿਆਪਕਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਸਮਰਪਿਤ ਇੱਕ ਵਿਸ਼ਵਵਿਆਪੀ ਜਸ਼ਨ ਹੈ। ਇਹ ਅਧਿਆਪਕਾਂ ਦੀ ਅਟੁੱਟ ਵਚਨਬੱਧਤਾ ਅਤੇ […]

Continue Reading

ਡੇਰਾ ਮੁਖੀ ਰਾਮ ਰਹੀਮ ਦੇ ਰਣਜੀਤ ਸਿੰਘ ਕਤਲ ਕੇਸ ‘ਚ ਹਾਈਕੋਰਟ ਦੇ ਬਰੀ ਕੀਤੇ ਜਾਣ ਦੇ ਹੁਕਮ ਦੀ ਜਾਂਚ ਕਰੇਗੀ SC, ਨੋਟਿਸ ਜਾਰੀ

ਡੇਰਾ ਮੁਖੀ ਰਾਮ ਰਹੀਮ ਦੇ ਰਣਜੀਤ ਸਿੰਘ ਕਤਲ ਕੇਸ ‘ਚ ਹਾਈਕੋਰਟ ਦੇ ਬਰੀ ਕੀਤੇ ਜਾਣ ਦੇ ਹੁਕਮ ਦੀ ਜਾਂਚ ਕਰੇਗੀ SC, ਨੋਟਿਸ ਜਾਰੀ ਨਵੀਂ ਦਿਲੀ 10 ਸਤੰਬਰ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਜਾਰੀ […]

Continue Reading

ਕਵਿਤਰੀ ਕਿਰਨ ਬੇਦੀ ਦਾ ਦਿਹਾਂਤ

ਕਵਿਤਰੀ ਕਿਰਨ ਬੇਦੀ ਦਾ ਦਿਹਾਂਤ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਨਾਲ ਲੰਬੇ ਸਮੇਂ ਤੋਂ ਜੁੜੀ ਹੋਈ ਲੇਖਿਕਾ ਅਤੇ ਕਵਿਤਰੀ ਸ੍ਰੀਮਤੀ ਕਿਰਨ ਬੇਦੀ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ।ਉਹ ਪਿਛਲੇ ਦੋ ਕੁ ਮਹੀਨੇ ਤੋਂ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਸਨ।ਉਹ ਬਹੁਤ ਵਧੀਆ ਕਵਿਤਾ ਲਿਖਦੇ ਸਨ ਅਤੇ ਕਈ ਕਿਤਾਬਾਂ ਉਤੇ ਪਰਚੇ ਵੀ ਪੜ੍ਹੇ।ਉਹਨਾਂ ਨੇ ਅਨੇਕਾਂ ਵੇਰ ਸਾਹਿਤ […]

Continue Reading

ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਸਪੱਸ਼ਟੀਕਰਨ ਸੌਂਪਿਆ

ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਸਪੱਸ਼ਟੀਕਰਨ ਸੌਂਪਿਆ ਅੰਮ੍ਰਿਤਸਰ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ।ਇਸ ਮੌਕੇ ਉਨ੍ਹਾਂ  ਨੇ ਆਪਣਾ ਸਪੱਸ਼ਟੀਕਰਨ ਸੌਂਪਿਆ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਦਾ ਕਹਿਣਾ ਹੈ ਕਿ ਇਹ ਮਾਮਲਾ ਹੁਣ […]

Continue Reading

ਆਮ ਆਦਮੀ ਪਾਰਟੀ ਵੱਲੋਂ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਚੰਡੀਗੜ੍ਹ 10 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ 9 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।

Continue Reading

ਪੰਜਾਬ ਦਾ ਜਵੈਲਰ 1.30 ਕਰੋੜ ਰੁਪਏ ਦੇ ਸੋਨੇ ਸਮੇਤ ਕਾਬੂ

ਪੰਜਾਬ ਦਾ ਜਵੈਲਰ 1.30 ਕਰੋੜ ਰੁਪਏ ਦੇ ਸੋਨੇ ਸਮੇਤ ਕਾਬੂ ਜਲੰਧਰ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਆਰ.ਪੀ.ਐਫ. (ਰੇਲਵੇ ਸੁਰੱਖਿਆ ਬਲ) ਨੇ ਚੱਲਦੀ ਟਰੇਨ ਵਿੱਚੋਂ 2.905 ਕਿਲੋ ਸੋਨਾ ਬਰਾਮਦ ਕੀਤਾ, ਜਿਸ ਦੀ ਕੀਮਤ 1.30 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਪੁਲੀਸ ਅਨੁਸਾਰ ਅੰਮ੍ਰਿਤਸਰ ਦਾ ਜਵੈਲਰ ਉਕਤ ਗਹਿਣੇ ਲੈ ਕੇ ਜਾ ਰਿਹਾ ਸੀ ਅਤੇ ਗਹਿਣਿਆਂ ਸਬੰਧੀ […]

Continue Reading

ਡਾਕਟਰ ਪਰਮਜੀਤ ਕੌਰ ਸਿੱਧੂ ਪੰਜਾਬੀ ਵਿਭਾਗ ਦੇ ਮੁੱਖੀ ਬਣੇ

ਡਾਕਟਰ ਪਰਮਜੀਤ ਕੌਰ ਸਿੱਧੂ ਪੰਜਾਬੀ ਵਿਭਾਗ ਦੇ ਮੁੱਖੀ ਬਣੇ ਕੁਰੂਕਸ਼ੇਤਰ 10 ਸਤੰਬਰ ,ਬੋਲੇ ਪੰਜਾਬ ਬਿਊਰੋ ( ਸਿਮਰਨਜੀਤ ਮੱਕੜ ) ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਸੋਮਨਾਥ ਸਚਦੇਵਾ ਦੇ ਹੁਕਮਾਂ ਅਨੁਸਾਰ ਅੱਜ 9 ਸਤੰਬਰ, 2024 ਨੂੰ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਪੰਜਾਬੀ ਵਿਭਾਗ ਵਿੱਚ ਕੰਮ ਕਰ ਰਹੇ ਸਹਾਇਕ ਪ੍ਰੋਫੈਸਰ ਡਾ: ਪਰਮਜੀਤ ਕੌਰ ਸਿੱਧੂ ਨੇ ਵਿਭਾਗ ਦੇ […]

Continue Reading