ਕੈਬਨਿਟ ਮੰਤਰੀ ਦੇ ਘਰ ਅੱਗੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਕੈਬਨਿਟ ਮੰਤਰੀ ਦੇ ਘਰ ਅੱਗੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਫਰੀਦਕੋਟ , 8 ਸਤੰਬਰ, ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਫਰੀਦਕੋਟ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਭੁੱਖ ਹੜਤਾਲ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ […]

Continue Reading

ਨੈਸ਼ਨਲ ਹਾਈਵੇ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਤੇ ਕਾਰ ਵਿਚਕਾਰ ਟੱਕਰ

ਨੈਸ਼ਨਲ ਹਾਈਵੇ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਤੇ ਕਾਰ ਵਿਚਕਾਰ ਟੱਕਰ ਲੁਧਿਆਣਾ, 8 ਸਤੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਨੈਸ਼ਨਲ ਹਾਈਵੇ ‘ਤੇ ਇਕ ਭਿਆਨਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਦਿੱਲੀ ਰੋਡ ਸ਼ੇਰਪੁਰ ਚੌਕ ਨੇੜੇ ਵਾਪਰਿਆ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਜਦੋਂ ਪੰਜਾਬ ਰੋਡਵੇਜ਼ ਦੀ ਬੱਸ ਸਵਾਰੀਆਂ ਨੂੰ ਉਤਾਰਨ ਲਈ ਸ਼ੇਰਪੁਰ ਚੌਕ ‘ਤੇ […]

Continue Reading

ਪੰਜਾਬ ‘ਚ ਹੋਇਆ ਬਾਲ ਵਿਆਹ, ਪਤੀ ਸਮੇਤ 7 ਬਰਾਤੀਆਂ ‘ਤੇ ਕੇਸ ਦਰਜ

ਪੰਜਾਬ ‘ਚ ਹੋਇਆ ਬਾਲ ਵਿਆਹ, ਪਤੀ ਸਮੇਤ 7 ਬਰਾਤੀਆਂ ‘ਤੇ ਕੇਸ ਦਰਜ ਕਪੂਰਥਲਾ, 8 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਪੂਰਥਲਾ ‘ਚ ਨਾਬਾਲਗ ਲੜਕੀ ਦੇ ਵਿਆਹ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਬਾਲ ਵਿਆਹ ਕਪੂਰਥਲਾ ਦੇ ਭੁਲੱਥ ਵਿੱਚ ਹੋਇਆ। ਇਸ ਮਾਮਲੇ ‘ਚ ਬਾਲ ਸੁਰੱਖਿਆ ਵਿਭਾਗ ਦੇ ਹੁਕਮਾਂ ‘ਤੇ ਚਾਈਲਡ ਹੈਲਪਲਾਈਨ 1098 ‘ਤੇ ਨਾਬਾਲਗ ਲੜਕੀ ਅਤੇ […]

Continue Reading

ਮੋਹਾਲੀ :ਹੂਟਰ ਵੱਜਣ ਕਾਰਨ ਲੁਟੇਰੇ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ

ਮੋਹਾਲੀ :ਹੂਟਰ ਵੱਜਣ ਕਾਰਨ ਲੁਟੇਰੇ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ ਚੰਡੀਗੜ੍ਹ, 8 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਟੇਰਿਆਂ ਨੇ ਮੋਹਾਲੀ ਫੇਜ਼-2 ‘ਚ ਮੁਥੂਟ ਫਾਈਨਾਂਸ ਨੂੰ ਸੰਨ੍ਹ ਲਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਹੂਟਰ ਵੱਜ ਗਿਆ। ਜਿਸ ਕਾਰਨ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ। ਹਾਲਾਂਕਿ ਮੁਲਜ਼ਮ ਪੂਰੀ ਤਰ੍ਹਾਂ ਤਿਆਰ […]

Continue Reading

ਫਗਵਾੜਾ ‘ਚ ਇਕ ਬੱਚਾ ਆਇਆ ਕਟਰ ਮਸ਼ੀਨ ਦੀ ਲਪੇਟ, ਗੰਭੀਰ ਜਖਮੀ

ਫਗਵਾੜਾ ‘ਚ ਇਕ ਬੱਚਾ ਆਇਆ ਕਟਰ ਮਸ਼ੀਨ ਦੀ ਲਪੇਟ, ਗੰਭੀਰ ਜਖਮੀ ਫਗਵਾੜਾ, 08 ਸਤੰਬਰ ,ਬੋਲੇ ਪੰਜਾਬ ਬਿਊਰੋ : ਫਗਵਾੜਾ ‘ਚ ਇਕ ਬੱਚਾ ਕਟਰ ਮਸ਼ੀਨ ਦੀ ਲਪੇਟ ‘ਚ ਆ ਗਿਆ। ਬੱਚੇ ਦਾ ਪਿਤਾ ਮਜ਼ਦੂਰੀ ਦਾ ਕੰਮ ਕਰਦਾ ਹੈ। ਅਚਾਨਕ ਬੱਚੇ ਨੇ ਮਸ਼ੀਨ ਦੀ ਸਵਿੱਚ ਆਨ ਕੀਤੀ ਅਤੇ ਫਿਰ ਉਸ ਦੀ ਲਪੇਟ ‘ਚ ਆ ਗਿਆ। ਬੱਚੇ ਦੇ […]

Continue Reading

ਮੁਹਾਲੀ : ਸੈਕਟਰ 66 ‘ਚ ਖੁੱਲ੍ਹ ਰਹੇ ਠੇਕੇ ਦੇ ਖਿਲਾਫ ਇਲਾਕਾ ਵਾਸੀਆਂ ਨੇ ਦਿੱਤਾ ਧਰਨਾ

ਮੁਹਾਲੀ : ਸੈਕਟਰ 66 ‘ਚ ਖੁੱਲ੍ਹ ਰਹੇ ਠੇਕੇ ਦੇ ਖਿਲਾਫ ਇਲਾਕਾ ਵਾਸੀਆਂ ਨੇ ਦਿੱਤਾ ਧਰਨਾ ਮੋਹਾਲੀ, 08 ਸਤੰਬਰ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਸੈਕਟਰ 66 ਵਿੱਚ ਮੰਡੀ ਬੋਰਡ ਅਤੇ ਮੰਦਰ ਦੇ ਨੇੜੇ ਪਾਰਕ ਵਿੱਚ ਸ਼ਰਾਬ ਦਾ ਠੇਕਾ ਖੋਲਣ ਦੀ ਕੋਸ਼ਿਸ਼ ਦਾ ਇੱਥੋਂ ਦੇ ਵਸਨੀਕਾਂ ਨੇ ਜ਼ੋਰਦਾਰ ਵਿਰੋਧ ਕੀਤਾ ਅਤੇ ਧਰਨਾ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ […]

Continue Reading

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡੀ. ਸੀ.

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡੀ. ਸੀ. ਫਾਜ਼ਿਲਕਾ, 08 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ […]

Continue Reading

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ‘ਚ ਚਾਰ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ‘ਚ ਚਾਰ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ ਪਟਿਆਲਾ 08 ਸਤੰਬਰ,ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2024-25 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਚਾਰ […]

Continue Reading

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

 ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼ ਚੰਡੀਗੜ੍ਹ, 8 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ […]

Continue Reading

ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ, ਮਿਸਤਰੀਆ ਦੀਆਂ ਮੰਗਾਂ ਤੇ ਕਨਵੈਂਸ਼ਨ 16 ਸਤੰਬਰ ਨੂੰ ਹੋਵੇਗੀ

ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਦੀ ਜੋਰਦਾਰ ਮੰਗ ਸ੍ਰੀ ਚਮਕੌਰ ਸਾਹਿਬ,8, ਸਤੰਬਰ ,ਬੋਲੇ ਪੰਜਾਬ ਬਿਊਰੋ : ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਸ਼੍ਰੀ ਵਿਸ਼ਵਕਰਮਾਂ ਭਵਨ ਵਿਖੇ ਹੋਈ। ਮੀਟਿੰਗ […]

Continue Reading