ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ਵਿੱਚ ਨਿਵੇਸ਼ ਕਰਨ ਲਈ ਵੀ ਸਹਿਮਤ  ਬੁੱਢੇ ਨਾਲੇ ਦੀ ਸਫਾਈ ਲਈ ਵੀ ਕੰਪਨੀ ਦੇਵੇਗੀ ਮੁਹਾਰਤ ਚੰਡੀਗੜ੍ਹ, 7 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ […]

Continue Reading

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਚੰਡੀਗੜ੍ਹ, 7 ਸਤੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ […]

Continue Reading

ਕਰਨ ਔਜਲਾ ‘ਤੇ ਜੁੱਤੀ ਸੁੱਟਣ ਨੂੰ ਲੈ ਕੇ ਗਾਇਕ ਬੱਬੂ ਮਾਨ ਨੇ ਕੀਤੀ ਸਖਤ ਨਿਖੇਧੀ

ਕਰਨ ਔਜਲਾ ‘ਤੇ ਜੁੱਤੀ ਸੁੱਟਣ ਨੂੰ ਲੈ ਕੇ ਗਾਇਕ ਬੱਬੂ ਮਾਨ ਨੇ ਕੀਤੀ ਸਖਤ ਨਿਖੇਧੀ ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ : ਲੰਦਨ ਵਿੱਚ ਪੰਜਾਬੀ ਗਾਇਕ ਕਰਨ ਔਜਲਾ ਦੇ ਇੱਕ ਮਿਊਜ਼ਿਕ ਕੰਸਰਟ ਦੇ ਦੌਰਾਨ ਉਹਨਾਂ ਉੱਪਰ ਜੁੱਤੀ ਸੁੱਟੀ ਗਈ। ਜਿਸ ਤੋਂ ਬਾਅਦ ਇਹ ਖਬਰ ਲਗਾਤਾਰ ਸੁਰਖੀਆਂ ਦੇ ਵਿੱਚ ਬਣੀ ਹੋਈ ਹੈ। ਸੋਸ਼ਲ ਮੀਡੀਆ ‘ਤੇ ਇਸ […]

Continue Reading

ਪੰਜਾਬੀ ਗਾਇਕ ਦੇ ਚਲਦੇ ਪ੍ਰੋਗਰਾਮ ’ਚ ਮਾਰੀ ਜੁੱਤੀ

ਪੰਜਾਬੀ ਗਾਇਕ ਦੇ ਚਲਦੇ ਪ੍ਰੋਗਰਾਮ ’ਚ ਮਾਰੀ ਜੁੱਤੀ ਚੰਡੀਗੜ੍ਹ, 7 ਸਤੰਬਰ, ਬੋਲੇ ਪੰਜਾਬ ਬਿਊਰੋ : ਲੰਡਨ ਵਿੱਚ ਇਕ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕ ਕਰਨ ਔਜਲਾ ਦੇ ਜੁੱਤੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਜਦੋਂ ਪ੍ਰੋਗਰਾਮ ਚੱਲ ਰਿਹਾ ਸੀ ਤਾਂ ਕਿਸੇ ਨੇ ਉਸ ਵੱਲ ਜੁੱਤਾ ਸੁੱਟ ਦਿੱਤਾ। ਗੁੱਸੇ ਵਿੱਚ ਕਰਨ ਔਜਲਾ ਨੇ ਸਟੇਜ ਤੋਂ ਹੀ ਗਾਲੀ ਗਲੋਚ […]

Continue Reading

ਆਪ ਤੇ ਕਾਂਗਰਸ ਦੇ ਸਮਰਥਕ ਆਪਸ ‘ਚ ਭਿੜੇ ਚੱਲੇ ਇੱਟਾਂ-ਰੋੜੇ, ਕਈ ਜ਼ਖ਼ਮੀ

ਆਪ ਤੇ ਕਾਂਗਰਸ ਦੇ ਸਮਰਥਕ ਆਪਸ ‘ਚ ਭਿੜੇ ਚੱਲੇ ਇੱਟਾਂ-ਰੋੜੇ, ਕਈ ਜ਼ਖ਼ਮੀ ਅੰਮ੍ਰਿਤਸਰ, 7 ਸਤੰਬਰ ,ਬੋਲੇ ਪੰਜਾਬ ਬਿਊਰੋ: ਅੰਮ੍ਰਿਤਸਰ ਦੇ ਪਿੰਡ ਬਲਗਾਨ ਵਿੱਚ ਦੋ ਧਿਰਾਂ ਆਪਸ ਵਿੱਚ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਦੋਵਾਂ ਵਿਚਾਲੇ ਇੱਟ-ਪੱਥਰ ਚੱਲੇ। ਲੜਾਈ ਵਿੱਚ ਦੋਵਾਂ ਧਿਰਾਂ ਦੇ ਅੱਧੀ ਦਰਜਨ ਤੋਂ ਵੱਧ ਨੌਜਵਾਨ ਜ਼ਖ਼ਮੀ ਹੋ ਗਏ। ਪੁਲਿਸ ਨੇ ਦੋਵਾਂ ਧਿਰਾਂ ਖ਼ਿਲਾਫ਼ ਮਾਮਲਾ […]

Continue Reading

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ ਵਾਪਸ ਧਰਤੀ ਤੇ ਪਰਤਿਆ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ ਵਾਪਸ ਧਰਤੀ ਤੇ ਪਰਤਿਆ ਮੈਕਸੀਕੋ, 7 ਸਤੰਬਰ, ਬੋਲੇ ਪੰਜਾਬ ਬਿਊਰੋ : ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਸ਼ ਵਿਲਮੋਰ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ ‘ਤੇ ਸੁਰੱਖਿਅਤ ਉਤਰਿਆ ਹੈ। ਇਸ ਨੂੰ 3 ਵੱਡੇ ਪੈਰਾਸ਼ੂਟਾਂ ਅਤੇ ਏਅਰਬੈਗਸ ਦੀ ਮਦਦ ਨਾਲ ਸੁਰੱਖਿਅਤ ਉਤਾਰਿਆ ਗਿਆ।ਇਸ ਨੂੰ […]

Continue Reading

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ ਮੋਹਾਲੀ 7 ਸਤੰਬਰ ,ਬੋਲੇ ਪੰਜਾਬ ਬਿਊਰੋ : ਗੁਰਪ੍ਰੀਤ ਸਿੰਘ ਪੁਤਰ ਸੁਰਿੰਦਰ ਸਿੰਘ ਪਿੰਡ ਚੰਦੋਂ ਗੋਬਿੰਦਗੜ੍ਹ ਪਲਹੇੜੀ  ਇੰਡੀਅਨ ਨੈਸਨਲ ਟਰੇਡ ਯੂਨੀਅਨ ਕਾਂਗਰਸ ( ਇੰਟਕ ) ਜਿਲ੍ਹਾ ਮੋਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਅਜ ਇਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਇੰਡੀਅਨ ਨੈਸਨਲ ਟਰੇਡ ਯੂਨੀਅਨ ਕਾਂਗਰਸ ( ਇੰਟਕ […]

Continue Reading

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ,7 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ […]

Continue Reading

ਖੇਡਾਂ ਦੇ ਪੰਜਵੇਂ ਦਿਨ ਅਥਲੈਟਿਕਸ, ਕਬੱਡੀ ਮੁਕਾਬਲੇ ਕਰਵਾਏ ਗਏ, ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ

ਲੰਬੀ ਛਾਲ ਵਿੱਚ ਗੁਰਮਨਜੀਤ ਸਿੰਘ ਨੇ ਪਹਿਲਾ ਸਥਾਨ ਅਤੇ ਵੰਸ਼ ਯਾਦਵ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਮੋਹਾਲੀ, 7 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ 2 ਸਤੰਬਰ 2024 ਤੋਂ 7 ਸਤੰਬਰ 2024 ਤੱਕ ਖੇੜਾ ਵਤਨ ਪੰਜਾਬ-2024-25 ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹ ਖੇਡਾਂ 5 […]

Continue Reading

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ ਮਲੋਟ, 7 ਸਤੰਬਰ ,ਬੋਲੇ ਪੰਜਾਬ ਬਿਊੋਰੋ : ਅੱਜ ਮਲੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਵੱਲ ਮਿਲਿਆ ਜਦੋਂ ਭਾਗਸਰ ਪਿੰਡ ਦੇ ਸਰਪੰਚ ਅਤੇ 350 ਹੋਰ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਕੈਬਨਿਟ ਮੰਤਰੀ […]

Continue Reading