ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) […]

Continue Reading

ਵਧਾਈਆਂ ਹੋਈਆਂ ਕੀਮਤਾਂ ਤੁਰੰਤ ਵਾਪਸ ਲਏ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

ਤੇਲ ਅਤੇ ਬਿਜਲੀ ਕੀਮਤਾਂ ’ਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਜ਼ਬਰਦਸਤ ਮੁਜ਼ਾਹਰਾ ਮੋਹਾਲੀ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੀ  ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀਦੀਆਂ ਕੀਮਤਾਂ ਵਧਾਏ ਜਾਣ ਦੇ ਵਿਰੋਧ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾਨਿਰਦੇਸ਼ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ […]

Continue Reading

 ਵਿਜੀਲੈਂਸ ਬਿਊਰੋ ਨੇ ਤਹਿਸੀਲਦਾਰ ਤੇ ਉਸਦਾ ਡਰਾਈਵਰ 50 ਹਜਾਰ ਦੀ ਰਿਸ਼ਵਤ ਲੈਣ ਦੇ ਦੋਸ਼ ਕੀਤੇ ਗ੍ਰਿਫਤਾਰ

 ਵਿਜੀਲੈਂਸ ਬਿਊਰੋ ਨੇ ਤਹਿਸੀਲਦਾਰ ਤੇ ਉਸਦਾ ਡਰਾਈਵਰ 50 ਹਜਾਰ ਦੀ ਰਿਸ਼ਵਤ ਲੈਣ ਦੇ ਦੋਸ਼ ਕੀਤੇ ਗ੍ਰਿਫਤਾਰ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਦੀ ਆਲੋਚਨਾ

ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਦੀ ਆਲੋਚਨਾ ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਧਰਨਿਆਂ ਤੋਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਜਿੱਥੇ ਮੁਲ਼ਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਵੱਡੇ ਵੱਡੇ ਇਸ਼ਤਿਹਾਰਬਾਜ਼ੀ ਕਰਦੀ ਹੈ ਤੇ ਵੱਖ ਵੱਖ ਰਾਜਾਂ ਵਿੱਚ ਇਸ ਨੂੰ ਪ੍ਰਚਾਰ ਦੀ ਹੈ ਉੱਥੇ […]

Continue Reading

ਜਿਲ੍ਹਾ ਪ੍ਰਸ਼ਾਸ਼ਨ ਅਤੇ ਡੀ.ਈ.ਓ ਪ੍ਰਾਇਮਰੀ ਨਾਲ ਡੀਟੀਐੱਫ ਆਗੂਆਂ ਦੀ ਹੋਈ ਮੀਟਿੰਗ

ਡੀ ਈ ਓ ਵੱਲੋਂ ਇਕ ਹਫ਼ਤੇ ਵਿੱਚ ਸਾਰੇ ਗੈਰਵਾਜਬ ਕਾਰਨ ਦੱਸੋ ਨੋਟਿਸ/ਆਰਜ਼ੀ ਪ੍ਰਬੰਧ ਰੱਦ ਕਰਨ ਦਾ ਭਰੋਸਾ ਫਤਹਿਗੜ੍ਹ ਸਾਹਿਬ,6, ਸਤੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਡੈਮੋਕ੍ਰੈਟਿਕ ਟੀਚਰਜ ਫਰੰਟ (ਡੀ.ਟੀ.ਐੱਫ.) ਫਤਹਿਗੜ ਸਾਹਿਬ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਕੌਮੀ ਸਿੱਖਿਆ ਨੀਤੀ-2020 ਤਹਿਤ ਇੱਕੋ ਕੰਪਲੈਕਸ ਵਿੱਚਲੇ 100 ਤੋਂ ਵਧੇਰੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ […]

Continue Reading

ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਅਤੇ ਆਰਥਿਕ ਤੌਰ ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। […]

Continue Reading

ਪ.ਸ.ਸ.ਫ. ਵਲੋਂ ਸਾਂਝੇ ਫਰੰਟ ਦੇ ਆਗੂਆਂ ਅਤੇ ਵਰਕਰਾਂ ਤੇ ਦਰਜ ਕੀਤੇ ਪਰਚਿਆਂ ਦੀ ਨਿਖੇਧੀ

ਜਿਮਨੀ ਚੋਣਾਂ ਮੌਕੇ ਸਰਕਾਰ ਦੇ ਝੂਠੇ ਪ੍ਰਚਾਰ ਨੂੰ ਲੋਕਾਂ ਦੀ ਕਚਹਿਰੀ ਵਿੱਚ ਕੀਤਾ ਜਾਵੇਗਾ ਪੇਸ਼ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਿਸਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿਘ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਚਾਹਲ, ਹਰਮਨਪ੍ਰੀਤ ਕੌਰ ਗਿੱਲ ਨੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਅਧਿਆਪਕ ਦਿਵਸ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਅਧਿਆਪਕ ਦਿਵਸ ਮਨਾਇਆ ਮੰਡੀ ਗੋਬਿੰਦਗੜ੍ਹ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਸਮਾਗਮ ਬੜੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਫੈਕਲਟੀ ਦੇ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦਾ ਉਦਘਾਟਨ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਕੀਤਾ। ਭਾਰਤ ਦੇ ਮਰਹੂਮ ਰਾਸ਼ਟਰਪਤੀ […]

Continue Reading

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ ਮਲੇਰਕੋਟਲਾ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਜਸ਼ਨਦੀਪ ਸਿੰਘ ਮਾਨ ਵਜੋਂ ਹੋਈ ਹੈ। ਜੋ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਬਡਲਾ ਦਾ ਰਹਿਣ ਵਾਲਾ ਸੀ।ਨੌਜਵਾਨ ਕਰੀਬ ਅੱਠ ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਗਿਆ ਸੀ। ਪੁਲਿਸ […]

Continue Reading

ਮੁਹਾਲੀ ‘ਚ ਸਕੂਲ ਬੱਸ ਤੇ ਬੋਲੈਰੋ ਦੀ ਟੱਕਰ

ਮੁਹਾਲੀ ‘ਚ ਸਕੂਲ ਬੱਸ ਤੇ ਬੋਲੈਰੋ ਦੀ ਟੱਕਰ ਮੁਹਾਲੀ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਮੁਹਾਲੀ ਏਅਰਪੋਰਟ ਰੋਡ ’ਤੇ ਟੀਡੀਆਈ ਸਿਟੀ ਦੇ ਕੋਲ ਸਕੂਲ ਬੱਸ ਅਤੇ ਬਲੈਰੋ ਦੀ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਕੂਲ ਬੱਸ ਦੇ ਪਿੱਛੇ ਬਲੈਰੋ ਵਾਲੇ ਨੇ ਟੱਕਰ ਮਾਰ ਦਿੱਤੀ। ਮੌਕੇ ’ਤੇ ਬਸ ਡਰਾਈਵਰ ਦੇ ਦੱਸਣ ਮੁਤਾਬਿਕ ਉਸਨੇ ਬੱਚਿਆਂ ਨੂੰ ਟੀਡੀਆਈ ਵਿਚ ਛੱਡਣਾ […]

Continue Reading