ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ‘ਚ ਗੂੰਜਿਆ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ

ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ‘ਚ ਗੂੰਜਿਆ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਦਾ ਨਾਂ […]

Continue Reading

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਚੁੱਕੇ ਕਦਮਾਂ ਬਾਰੇ ਜਵਾਬ ਤਲਬ

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਚੁੱਕੇ ਕਦਮਾਂ ਬਾਰੇ ਜਵਾਬ ਤਲਬ ਨਵੀਂ ਦਿੱਲੀ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਆਪਣੇ 2021 ਦੇ ਫ਼ੈਸਲੇ ਅਤੇ ਉਨ੍ਹਾਂ ਦੇ ਰਾਸ਼ਨ ਕਾਰਡ ਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਸਬੰਧੀ ਹਲਫ਼ਨਾਮਾ […]

Continue Reading

ਪਟਿਆਲਾ ਅਤੇ ਮੁਹਾਲੀ ਦੇ ਵਸਨੀਕਾਂ ਨਾਲ 18 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ PU ਦੀ ਪ੍ਰੋਫੈਸਰ ਗ੍ਰਿਫਤਾਰ

ਪਟਿਆਲਾ ਅਤੇ ਮੁਹਾਲੀ ਦੇ ਵਸਨੀਕਾਂ ਨਾਲ 18 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ PU ਦੀ ਪ੍ਰੋਫੈਸਰ ਗ੍ਰਿਫਤਾਰ ਮੋਹਾਲੀ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਮੁੱਲਾਂਪੁਰ ਪੁਲਿਸ ਨੇ ਆਖ਼ਰ ਪੰਜਾਬ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਦੀ ਪ੍ਰੋਫੈਸਰ ਮੋਨੀਵਾ ਸਰਕਾਰ ਨੂੰ ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਖ਼ਬਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ […]

Continue Reading

ਰਹਿੰਦੇ ਕਾਡਰਾਂ ਨੂੰ ਤਰੱਕੀਆਂ ਦੇ ਕੇ ਅਧਿਆਪਕ ਦਿਵਸ ਮੌਕੇ ਤੋਹਫਾ ਦੇਵੇ ਸਿੱਖਿਆ ਵਿਭਾਗ: ਡੀਟੀਐੱਫ

ਰਹਿੰਦੇ ਕਾਡਰਾਂ ਨੂੰ ਤਰੱਕੀਆਂ ਦੇ ਕੇ ਅਧਿਆਪਕ ਦਿਵਸ ਮੌਕੇ ਤੋਹਫਾ ਦੇਵੇ ਸਿੱਖਿਆ ਵਿਭਾਗ: ਡੀਟੀਐੱਫ ਚੰਡੀਗੜ੍ਹ 3 ਸਤੰਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਕੁਝ ਵਿਸ਼ਿਆਂ ਦੀਆਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ ਪਰ ਹਾਲੇ ਵੀ ਅਹਿਮ ਵਿਸ਼ਿਆਂ […]

Continue Reading

ਟਾਇਰ ਪੰਕਚਰ ਹੋਣ ਕਾਰਨ ਬੱਸ ਪਲਟੀ,1 ਦੀ ਮੌਤ, 35 ਗੰਭੀਰ ਜ਼ਖ਼ਮੀ

ਟਾਇਰ ਪੰਕਚਰ ਹੋਣ ਕਾਰਨ ਬੱਸ ਪਲਟੀ,1 ਦੀ ਮੌਤ, 35 ਗੰਭੀਰ ਜ਼ਖ਼ਮੀ ਲੁਧਿਆਣਾ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 3 ਬੱਚਿਆਂ ਸਮੇਤ 35 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ […]

Continue Reading

ਰਾਜਸਥਾਨ ਦੇ ਗੂਗਾਮਾੜੀ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੇ ਵਾਹਨ ਨੂੰ ਟਰੱਕ ਨੇ ਮਾਰੀ ਟੱਕਰ, 3 ਔਰਤਾਂ ਸਮੇਤ 7 ਦੀ ਮੌਤ

ਰਾਜਸਥਾਨ ਦੇ ਗੂਗਾਮਾੜੀ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੇ ਵਾਹਨ ਨੂੰ ਟਰੱਕ ਨੇ ਮਾਰੀ ਟੱਕਰ, 3 ਔਰਤਾਂ ਸਮੇਤ 7 ਦੀ ਮੌਤ ਜੀਂਦ, 3 ਸਤੰਬਰ,ਬੋਲੇ ਪੰਜਾਬ ਬਿਊਰੋ ; ਜੀਂਦ ਦੇ ਨਰਵਾਣਾ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਸ਼ਰਧਾਲੂਆਂ ਨਾਲ ਭਰੇ ਇੱਕ ਟਾਟਾ ਮੈਜਿਕ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 3 […]

Continue Reading

ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪੰਜ ਲੱਖ ਰੁਪਏ ਲੁੱਟੇ

ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪੰਜ ਲੱਖ ਰੁਪਏ ਲੁੱਟੇ ਬਠਿੰਡਾ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਜੋਧਪੁਰ ਰੋਮਾਣਾ ਅਤੇ ਜੱਸੀ ਪੌ ਵਾਲੀ ਪਿੰਡਾਂ ਦੇ ਵਿਚਕਾਰਲੇ ਰਸਤੇ ’ਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਦੇ ਇੱਕ ਕਰਿੰਦੇ ਕੋਲੋਂ ਕਥਿਤ ਤੌਰ ’ਤੇ ਤਕਰੀਬਨ ਪੰਜ ਲੱਖ ਰੁਪਏ ਲੁੱਟ ਲਏ। ਮੁੱਢਲੀ ਜਾਣਕਾਰੀ ਮੁਤਾਬਕ ਪੈਟਰੋਲ ਪੰਪ ਦਾ ਕਰਿੰਦਾ ਤਰਜਿੰਦਰ ਸਿੰਘ ਇਹ […]

Continue Reading

ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਨਿਕਲੀਆਂ 300 ਅਸਾਮੀਆਂ, ਆਖ਼ਰੀ ਮਿੱਤੀ 20 ਸਤੰਬਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਨਿਕਲੀਆਂ 300 ਅਸਾਮੀਆਂ, ਆਖ਼ਰੀ ਮਿੱਤੀ 20 ਸਤੰਬਰ ਨਵੀਂ ਦਿੱਲੀ, 3 ਸਤੰਬਰ,ਬੋਲੇ ਪੰਜਾਬ ਬਿਊਰੋ: ਸਰਕਾਰੀ ਨੌਕਰੀ ਦੀ ਭਾਲ ਕਰ ਰਹੇ +2 ਪਾਸ ਨੌਜਵਾਨਾਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੁਆਰਾ ਚਪੜਾਸੀ (PEON) ਦੀਆਂ 300 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਭਰਤੀ ਲਈ […]

Continue Reading

ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਮਿਲੀ ਪੋਸਟਿੰਗ

ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਮਿਲੀ ਪੋਸਟਿੰਗ ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਪੋਸਟਿੰਗ ਮਿਲ ਗਈ ਹੈ। IG ਪਰਮਰਾਜ ਸਿੰਘ ਨੂੰ ਨੀਤੀ ਅਤੇ ਨਿਯਮ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਰਮਰਾਜ ਸਿੰਘ ਉਮਰਾਨੰਗਲ 1995 ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ।

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਰੂਨੇਈ ਤੇ ਸਿੰਗਾਪੁਰ ਦੇ ਤਿੰਨ ਦਿਨਾਂ ਦੌਰੇ ‘ਤੇ ਜਾਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਰੂਨੇਈ ਤੇ ਸਿੰਗਾਪੁਰ ਦੇ ਤਿੰਨ ਦਿਨਾਂ ਦੌਰੇ ‘ਤੇ ਜਾਣਗੇ ਨਵੀਂ ਦਿੱਲੀ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਬਰੂਨੇਈ ਅਤੇ ਸਿੰਗਾਪੁਰ ਦੇ ਤਿੰਨ ਦਿਨਾਂ ਦੌਰੇ ‘ਤੇ ਰਵਾਨਾ ਹੋਣਗੇ। ਵਿਦੇਸ਼ ਮੰਤਰਾਲੇ ਦੇ ਸਾਬਕਾ ਸਕੱਤਰ ਜੈਦੀਪ ਮਜੂਮਦਾਰ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਬਰੂਨੇਈ ਦੇ ਸੁਲਤਾਨ ਹਾਜੀ […]

Continue Reading