OPS ਲਈ ਮੁਲਾਜ਼ਮਾਂ ਵੱਲੋਂ ਦਿੱਲੀ ’ਚ ਰੈਲੀ ਕਰਨ ਦਾ ਐਲਾਨ

ਮੁਲਾਜ਼ਮਾਂ ਨੇ ਕਿਹਾ ਨਹੀਂ ਮਨਜ਼ੂਰ UPS, NPS, ਸਿਰਫ OPS ਚੰਡੀਗੜ੍ਹ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਭਰ ਦੇ 91 ਲੱਖ ਕਰਮਚਾਰੀ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਜੱਥੇਬੰਦੀ ਆਲ ਇੰਡੀਆ ਐਨਪੀਐਸ ਇੰਪਲਾਈਜ਼ ਫੈਡਰੇਸ਼ਨ ਵੱਲੋਂ ਰਾਸ਼ਟਰ ਵਿਆਪੀ ਅੰਦੋਲਨ ਕੀਤਾ ਜਾ ਰਿਹਾ ਹੈ। ਨੈਸ਼ਨਲ ਮਿਸ਼ਨ ਫਾਰ ਓਲਡ ਪੈਨਸ਼ਨ ਸਕੀਮ ਭਾਰਤ […]

Continue Reading

ਐਸ ਏ ਐਸ ਨਗਰ ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਐਸ ਏ ਐਸ ਨਗਰ ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਸਤੰਬਰ, ਬੋਲੇ ਪੰਜਾਬ ਬਿਊਰੋ ; ​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ […]

Continue Reading

ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ, ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜਿਆ ਨੋਟਿਸ

ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ, ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜਿਆ ਨੋਟਿਸ ਚੰਡੀਗੜ੍ਹ, 16 ਸਤੰਬਰ ,ਬੋਲ਼ੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਦੂਜੀ ਵਾਰ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ ਜਲੰਧਰ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਲ੍ਹੇ ਵਿੱਚ ਭਲਕੇ 17 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਜਲੰਧਰ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿਦਿਅਕ ਅਦਾਰਿਆਂ ਅਤੇ ਹੋਰ ਅਦਾਰਿਆਂ ਵਿੱਚ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ […]

Continue Reading

ਸੁਨਾਮ : ਸੜਕ ਕਿਨਾਰੇ ਖਾਣਾ ਖਾ ਰਹੇ ਚਾਰ ਨਰੇਗਾ ਮਜ਼ਦੂਰਾਂ ਨੂੰ ਕੈਂਟਰ ਨੇ ਕੁਚਲਿਆ, ਮੌਕੇ ‘ਤੇ ਹੋਈ ਮੌਤ

ਸੁਨਾਮ : ਸੜਕ ਕਿਨਾਰੇ ਖਾਣਾ ਖਾ ਰਹੇ ਚਾਰ ਨਰੇਗਾ ਮਜ਼ਦੂਰਾਂ ਨੂੰ ਕੈਂਟਰ ਨੇ ਕੁਚਲਿਆ, ਮੌਕੇ ‘ਤੇ ਹੋਈ ਮੌਤ ਸੁਨਾਮ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਸੁਨਾਮ ਦੇ ਪਿੰਡ ਬਿਸ਼ਨਪੁਰਾ ਵਿੱਚ ਕੰਮ ਤੋਂ ਬਾਅਦ ਦੁਪਹਿਰ ਦਾ ਖਾਣਾ ਖਾ ਰਹੇ ਚਾਰ ਮਨਰੇਗਾ ਮਜ਼ਦੂਰਾਂ ਨੂੰ ਇੱਕ ਕੈਂਟਰ ਨੇ ਕੁਚਲ ਦਿੱਤਾ। ਇਸ ਕਾਰਨ ਚਾਰੇ ਮਨਰੇਗਾ ਮਜ਼ਦੂਰਾਂ ਦੀ ਮੌਤ ਹੋ ਗਈ। […]

Continue Reading

ਲਿਬਰੇਸ਼ਨ ਨੇ ਲਿਆ ਜਨਮ ਦਿਨ ਮੌਕੇ ਨਾਟਕਕਾਰ ਗੁਰਸ਼ਰਨ ਸਿੰਘ ਵਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਪ੍ਰਣ

ਲਿਬਰੇਸ਼ਨ ਨੇ ਲਿਆ ਜਨਮ ਦਿਨ ਮੌਕੇ ਨਾਟਕਕਾਰ ਗੁਰਸ਼ਰਨ ਸਿੰਘ ਵਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਪ੍ਰਣ ਮਾਨਸਾ, 16 ਸਤੰਬਰ ,ਬੋਲੇ ਪੰਜਾਬ ਬਿਊਰੋ : 95ਵੇਂ ਜਨਮ ਦਿਵਸ ਮੌਕੇ ਅੱਜ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਪ੍ਰਮੁੱਖ ਇਨਕਲਾਬੀ ਚਿੰਤਕ ਅਤੇ ਨਾਟਕਕਾਰ ਗੁਰਸ਼ਰਨ ਸਿੰਘ ਜੀ ਨੂੰ ਯਾਦ […]

Continue Reading

ਫਾਰਮੇਸੀ ਆਫਿਸਰਜ਼ ਐਸੋਸੀਏਸ਼ਨ ਵੱਲੋਂ ਸਾਥੀ ਅਸ਼ੋਕ ਸ਼ਰਮਾ ਨਾਲ ਦੁੱਖ ਦਾ ਪ੍ਰਗਟਾਵਾ ਪਿਛਲੇ ਦਿਨੀ ਉਹਨਾਂ ਦੇ ਮਾਤਾ ਜੀ ਦੇ ਗਏ ਸਨ ਸਦੀਵੀ ਵਿਛੋੜਾ

ਫਾਰਮੇਸੀ ਆਫਿਸਰਜ਼ ਐਸੋਸੀਏਸ਼ਨ ਵੱਲੋਂ ਸਾਥੀ ਅਸ਼ੋਕ ਸ਼ਰਮਾ ਨਾਲ ਦੁੱਖ ਦਾ ਪ੍ਰਗਟਾਵਾ ਪਿਛਲੇ ਦਿਨੀ ਉਹਨਾਂ ਦੇ ਮਾਤਾ ਜੀ ਦੇ ਗਏ ਸਨ ਸਦੀਵੀ ਵਿਛੋੜਾ ਚੰਡੀਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਰਿੰਦਰ ਮੋਹਣ ਸ਼ਰਮਾ, ਜਨਰਲ ਸਕੱਤਰ ਸੁਨੀਲ ਦੱਤ ਸ਼ਰਮਾ, ਵਿੱਤ ਸਕੱਤਰ ਗੁਰਦੀਪ ਸਿੰਘ ਅਤੇ ਪ੍ਰੈਸ ਸਕੱਤਰ ਕਰਮਜੀਤ ਸਿੰਘ ਨੇ […]

Continue Reading

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ ਚੰਡੀਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, […]

Continue Reading

ਆਇਸਾ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ

ਆਇਸਾ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ ਮਾਨਸਾ 16 ਸਤੰਬਰ ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਦੇ ਫੈਸਲੇ ਨੂੰ ਲਾਗੂ ਕਰਦਿਆਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਕਾਲਜ ਅੰਦਰ […]

Continue Reading

ਖਾਲਸਾ ਕਾਲਜ ਵਿੱਚ ਟੇਲੈਂਟ ਹੰਟ-2024 ਦਾ ਆਯੋਜਨ

ਖਾਲਸਾ ਕਾਲਜ ਵਿੱਚ ਟੇਲੈਂਟ ਹੰਟ-2024 ਦਾ ਆਯੋਜਨ ਮੋਹਾਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਟੇਲੈਂਟ ਹੰਟ-2024 ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪੇਸ਼ਕਾਰੀ ਦਿੱਤੀ ਤੇ ਅਧਿਆਪਕਾਂ ਤੋਂ […]

Continue Reading