ਡੇਰਾ ਬਿਆਸ ਦੇ ਉਤਰਾਧਿਕਾਰੀ ਐਲਾਨੇ ਗਏ ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ

ਚੰਡੀਗੜ੍ਹ ਪੰਜਾਬ

ਡੇਰਾ ਬਿਆਸ ਦੇ ਉਤਰਾਧਿਕਾਰੀ ਐਲਾਨੇ ਗਏ ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ


ਬਿਆਸ, 1 ਅਕਤੂਬਰ,ਬੋਲੇ ਪੰਜਾਬ ਬਿਊਰੋ :


ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਗ੍ਰਹਿ ਵਿਭਾਗ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ ਹੈ।
ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਵਲੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਡੇਰਾ ਬਿਆਸ ਦੇ ਉਤਰਾਧਿਕਾਰੀ ਜਸਦੀਪ ਸਿਘ ਗਿੱਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।