ਬਾਲੀਵੁੱਡ ਅਭਿਨੇਤਾ ਗੋਵਿੰਦਾ ਦੇ ਗੋਲੀ ਵੱਜੀ, ICU ‘ਚ ਕਰਵਾਏ ਭਰਤੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਬਾਲੀਵੁੱਡ ਅਭਿਨੇਤਾ ਗੋਵਿੰਦਾ ਦੇ ਗੋਲੀ ਵੱਜੀ, ICU ‘ਚ ਕਰਵਾਏ ਭਰਤੀ


ਮੁੰਬਈ, 1 ਅਕਤੂਬਰ,ਬੋਲੇ ਪੰਜਾਬ ਬਿਊਰੋ :


ਬਾਲੀਵੁੱਡ ਅਭਿਨੇਤਾ ਗੋਵਿੰਦਾ ਦੇ ਪੈਰ ‘ਚ ਗੋਲੀ ਲੱਗੀ ਹੈ। ਗੋਵਿੰਦਾ ਕੋਲ ਲਾਇਸੈਂਸੀ ਰਿਵਾਲਵਰ ਹੈ।ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ ਕਰੀਬ 5 ਵਜੇ ਦੀ ਹੈ। ਗੋਵਿੰਦਾ ਸਵੇਰੇ ਕਿਤੇ ਜਾ ਰਹੇ ਸੀ, ਜਦੋਂ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ ਜਦੋਂ ਹੀ ਇਹ ਮਿਸ ਫਾਇਰ ਹੋ ਗਿਆ। ਹੁਣ ਅਦਾਕਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਫਿਲਹਾਲ ਅਦਾਕਾਰ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਖਬਰਾਂ ਮੁਤਾਬਕ ਗੋਵਿੰਦਾ ਨੂੰ ICU ‘ਚ ਰੱਖਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।