ਮੈਡਮ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ ਪੰਜਾਬ

ਮੈਡਮ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ


ਸ੍ਰੀ ਚਮਕੌਰ ਸਾਹਿਬ,1, ਅਕਤੂਬਰ ,ਬੋਲੇ ਪੰਜਾਬ ਬਿਊਰੋ :

ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਸੂਬਾਈ ਵਿੱਤ ਸਕੱਤਰ ਅਸ਼ਵਨੀ ਅਵਸ਼ਥੀ ਦੀ ਧਰਮ ਪਤਨੀ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ ,ਪ੍ਰੈਸ ਸਕੱਤਰ ਬਲਜਿੰਦਰ ਸਿੰਘ ਕਜੌਲੀ, ਡੈਮੋਕ੍ਰੇਟਿਕ ਟੀਚਰ ਫਰੰਟ ਦੇ ਪ੍ਰਧਾਨ ਮਾਸਟਰ ਗਿਆਨ ਚੰਦ ,ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਰੋਪੜ, ਮੋਹਾਲੀ ਦੇ ਪ੍ਰਧਾਨ ਬ੍ਰਹਮਪਾਲ ਸਹੋਤਾ, ਜਨਰਲ ਸਕੱਤਰ ਅਮਰੀਕ ਸਿੰਘ ਖਿਜਰਾਬਾਦ ,ਬਰਾਂਚ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ, ਸਕੱਤਰ ਦੀਦਾਰ ਸਿੰਘ ਢਿੱਲੋਂ, ਸੂਬਾਈ ਆਗੂ ਸਰੂਪ ਸਿੰਘ ਮਾਜਰੀ ਜੋਨ ਆਗੂ ਸੁਖਰਾਮ ਕਾਲੇਵਾਲ ,ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ ਯੂਨੀਅਨ ਰਜਿ 26 ਦੇ ਸੂਬਾਈ ਆਗੂ ਜਗਤਾਰ ਸਿੰਘ ਰੱਤੋ, ਜਰਨੈਲ ਸਿੰਘ ਨਲੀਨੀ ਕਲਾਂ ,ਬੀਬੀਐਮਬੀ ਵਰਕਰਜ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ, ਸਕੱਤਰ ਦਿਆ ਨੰਦ, ਵਿੱਤ ਸਕੱਤਰ ਗੁਰਪ੍ਰਸਾਦ ,ਮਹਿਲਾਂ ਤਾਲਮੇਲ ਸੰਘਰਸ਼ ਕਮੇਟੀ ਜਿਲਾ ਰੋਪੜ ਦੀ ਪ੍ਰਧਾਨ ਮੈਡਮ ਪੂਨਮ ਸ਼ਰਮਾ, ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੇ ਆਗੂ ਵਿਜੇ ਕੁਮਾਰ ਕਜੌਲੀ ,ਮਲਕੀਤ ਸਿੰਘ ਸਰਬਜੀਤ ਸਿੰਘ, ਕਿਰਤੀ ਕਿਸਾਨ ਮੋਰਚੇ ਜ਼ਿਲਾ ਰੋਪੜ ਦੇ ਪ੍ਰਧਾਨ ਬੀਰ ਸਿੰਘ ਬੜਵਾ, ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੋਸਾਇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਮਾਣੇ ਮਾਜਰਾ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਜੱਟਪੁਰਾ ,ਸ੍ਰੀ ਵਿਸ਼ਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਰਨਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਕੌਰ ਸਮਰਾਲਾ, ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਰਣਜੀਤ ਸਿੰਘ, ਸੁਖਜਿੰਦਰ ਸਿੰਘ ਚਨਾਰਥਲ ਸਾਬਕਾ ਮੁਲਾਜ਼ਮ ਆਗੂ ਜਸਵੰਤ ਸਿੰਘ ਬਹਿਰਾਮਪੁਰ, ਕੁਲਵੰਤ ਸਿੰਘ ਮਹਿਤਾਬਗੜ੍ਹ, ਆਦਿ ਆਗੂਆਂ ਨੇ ਅਵਸਥੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹੋਇਆਂ ਕਿਹਾ ਕਿ ਮੈਡਮ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ,ਉਥੇ ਹੀ ਇੱਕ ਹੋਣਹਾਰ ਅਧਿਆਪਕਾ ਦਾ ਚਲੇ ਜਾਣਾ ਅਧਿਆਪਕ ਲਹਿਰ ਨੂੰ ਵੱਡਾ ਘਾਟਾ ਪਿਆ। ਇਹਨਾਂ ਸਮੁੱਚੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Leave a Reply

Your email address will not be published. Required fields are marked *