ਡੇਂਗੂ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਭਰਤੀ

ਚੰਡੀਗੜ੍ਹ ਪੰਜਾਬ

ਡੇਂਗੂ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਭਰਤੀ


ਅੰਮ੍ਰਿਤਸਰ, 3 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਸਥਾਨਕ ਗੁਰੂ ਰਾਮਦਾਸ ਮੈਡੀਕਲ ਇੰਸਟੀਚਿਊਟ ਵੱਲਾ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ  ਜਾਣਕਾਰੀ ਮੁਤਾਬਕ ਉਹ ਪਿਛਲੇ ਕੁੱਝ ਦਿਨ ਤੋਂ ਬੁਖ਼ਾਰ ਤੋਂ ਪੀੜਤ ਸਨ। ਉਨ੍ਹਾਂ ਨੂੰ ਚੈੱਕਅਪ ਕਰਵਾਉਣ ਉਕਤ ਹਸਪਤਾਲ ’ਚ ਲਿਜਾਇਆ ਗਿਆ ਅਤੇ ਡਾਕਟਰਾਂ ਵਲੋਂ ਉਨ੍ਹਾਂ ਦੇ ਟੈਸਟ  ਕੀਤੇ ਗਏ ਜਿਸ ਵਿਚ ਡੇਂਗੂ ਸਪੱਸ਼ਟ ਹੋਇਆ ਹੈ। ਇਸ ਕਾਰਨ ਉਹ ਕੁੱਝ ਦਿਨ ਬੈੱਡ ’ਤੇ ਆਰਾਮ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।