ਚੰਡੀਗੜ੍ਹ ‘ਚ 21 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ ‘ਚ 21 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ 4ਅਕਤੂਬਰ ,ਬੋਲੇ ਪੰਜਾਬ ਬਿਊਰੋ :

ਵੀਰਵਾਰ ਨੂੰ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ‘ਚ 21 ਸਾਲਾ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ ਪ੍ਰਾਈਵੇਟ ਨੌਕਰੀ ਕਰਦੀ ਸੀ, ਉਸਦੇ ਅਚਾਨਕ ਕਦਮ ਨਾਲ ਪਰਿਵਾਰ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।